ਅਹਿਮ ਖ਼ਬਰਾਂ
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ ਰਾਜਪੁਰਾ, 5 ਮਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ ਨਵੀਂ ਦਿੱਲੀ, 5 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ ਦਿਲੀ : ਭਾਰਤ ਦੇ ਸਟਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਲਈ ਪੈਰਿਸ ਓਲੰਪਿਕ ‘ਚ ਖੇਡਣਾ ਮੁਸ਼ਕਲ ਨਜ਼ਰ ਆ ਰਿਹਾ ਹੈ। ਐਤਵਾਰ 5 ਮਈ ਨੂੰ ਨਾਡਾ ਨੇ ਇਸ ਸਟਾਰ ਪਹਿਲਵਾਨ ਨੂੰ ਡੋਪ ਟੈਸਟ ਨਾ ਕਰਵਾਉਣ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਸੀ। ਇਸ ਸਖ਼ਤ ਕਦਮ ਕਾਰਨ ਬਜਰੰਗ ਪੂਨੀਆ ਦੇ ਪੈਰਿਸ ਓਲੰਪਿਕ ‘ਚ ਖੇਡਣ ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਉਸ ਦੀ ਪੈਰਿਸ ਓਲੰਪਿਕ ਵਿੱਚ ਜਾਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਡੋਪ ਸੈਂਪਲ ਨਾ ਕਰਵਾਉਣ ਉਤੇ ਬਜਰੰਗ ਪੂਨੀਆ ਨੂੰ ਨਾਡਾ ਨੇ ਮੁਅੱਤਲ ਕਰ ਦਿੱਤਾ ਹੈ।ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ ਖੰਨਾ : ਖੰਨਾ ਰੇਲਵੇ ਸਟੇਸ਼ਨ 'ਤੇ ਅੱਜ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ 'ਤੇ ਡੱਬਿਆਂ ਤੋਂ ਅਲੱਗ ਹੋ ਗਿਆ। ਅਜਿਹਾ ਹੋਣ 'ਤੇ ਯਾਤਰੀ ਘਬਰਾ ਗਏ। ਇੰਜਣ ਖੰਨਾ ਤੋਂ ਕਰੀਬ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ 'ਤੇ ਖੜ੍ਹੇ ਰਹੇ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਲਾਰਮ ਤੁਰੰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ। ਰੇਲਵੇ ਵਿਭਾਗ ਨੇ ਤੁਰੰਤ ਹਰਕਤ 'ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ ਤੇ ਗੱਡੀ ਨੂੰ ਜੰਮੂ ਲਈ ਰਵਾਨਾ ਕੀਤਾ ਗਿਆ।ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।ਵੀਡਿਓ ਖ਼ਬਰਾਂ
Top News / ਸੁਰਖੀਆ
View all-
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਪਹਿਲੀ ਵਾਰ ਗੋਧਰਾ ਮੁੱਦਾ ਚੁਕਿਆ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਆਰਜੇਡੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ’ਤੇ ਦੋ ਦਹਾਕੇ ਪੁਰਾਣੇ ਗੋਧਰਾ ਰੇਲ ਗੱਡੀ ਅੱਗਜ਼ਨੀ ਕਾਂਡ ਦੇ ‘ਦੋਸ਼ੀਆਂ ਨੂੰ ਬਚਾਉਣ’ ਅਤੇ ‘ਕਾਰ ਸੇਵਕਾਂ ’ਤੇ ਦੋਸ਼ ਮੜ੍ਹਣ’’ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਦਰਭੰਗਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਜੋ ਕਿ ਗੋਧਰਾ (ਗੁਜਰਾਤ) ’ਚ ਦੰਗੇ ਹੋਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ, ਨੇ ਦੋਸ਼ ਲਾਇਆ ਕਿ ਆਰਜੇਡੀ ਮੁਖੀ ਨੇ ਉਦੋਂ ਕੇਂਦਰ ’ਚ ਸੱਤਾਧਾਰੀ ਕਾਂਗਰਸ ਲਾਲ ਮਿਲ ਕੇ ਕੰਮ ਕੀਤਾ ਸੀ। ਮੋਦੀ ਨੇ ਮੌਜੂਦਾ ਚੋਣਾਂ ਦੌਰਾਨ ਸੰਭਾਵੀ ਤੌਰ ’ਤੇ ਪਹਿਲੀ ਵਾਰ ‘ਗੋਧਰਾ ਮੁੱਦਾ’ ਚੁੱਕਿਆ ਹੈ। ਮੋਦੀ ਨੇ ਲਾਲੂ ਪ੍ਰਸਾਦ ਯਾਦਵ ਜੋ ਕਿ ਯੂਪੀਏ ਸਰਕਾਰ ’ਚ ਰੇਲਵੇ ਮੰਤਰੀ ਸਨ, ਦਾ ਨਾਮ ਲਏ ਬਿਨਾਂ ਆਖਿਆ ਕਿ ਉਹ (ਚਾਰਾ ਘੁਟਾਲੇ ’ਚ) ‘‘ਸਜ਼ਾ ਕੱਟ ਰਹੇ ਹਨ, ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ।’’ ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂਪੀਏ ਦੀ ਚੇਅਰਪਰਸਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਉਨ੍ਹਾਂ ਨੇ ਗੋਧਰਾ ਰੇੇਲ ਅੱਗਜ਼ਨੀ ਜਿਸ ’ਚ 60 ਤੋਂ ਵੱਧ ਕਾਰ ਸੇਵਕ ਜਿਊਂਦੇ ਸੜ ਗਏ ਸਨ, ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕੀ ਇਹ ਸੋਨੀਆ (ਗਾਂਧੀ) ਮੈਡਮ ਦਾ ਸ਼ਾਸਨਕਾਲ ਨਹੀਂ ਸੀ।’’ ਮੋਦੀ ਨੇ ਯਾਦ ਦਿਵਾਇਆ, ‘‘ਬੈਨਰਜੀ ਕਮਿਸ਼ਨ ਨੇ ਲਾਲੂ ਪ੍ਰਸਾਦ ਦੇ ਦਬਾਅ ਹੇਠ ਫਰਜ਼ੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀਆਂ ਨੂੰ ਦੋਸ਼ਮੁਕਮਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਦੋਸ਼ ਕਾਰ ਸੇਵਕਾਂ ’ਤੇ ਮੜ੍ਹਿਆ ਗਿਆ। ਪਰ ਅਦਾਲਤ ਨੇ ਇਹ ਰਿਪੋਰਟ ਖਾਰਜ ਦਿੱਤੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।’’ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਸਾਰੇ ਦਲਾਂ ਦੀ ਪ੍ਰਵਿਰਤੀ ‘ਤੁਸ਼ਟੀਕਰਨ’ ਵੱਲ ਹੈ ਅਤੇ ਨਾਲ ਹੀ ਹਥਿਆਰਬੰਦ ਬਲਾਂ ’ਚ ਮੁਸਲਮਾਨਾਂ ਦੀ ਗਿਣਤੀ ਲਈ ਆਰਜੇਡੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇੰਡੀਆ ਬਲਾਕ ’ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ ਤੇ ਕਿਹਾ, ‘‘ਉਹ ਕਹਿ ਰਹੇ ਨੇ ਕਿ ਮੈਂ (ਮੋਦੀ) ਸੰਵਿਧਾਨ ਬਦਲਣਾ ਚਾਹੁੰਦਾ ਹਾਂ, ਜਿਸ ਦੀ ਮੈਂ ਪੂਜਾ ਕਰਦਾ ਹਾਂ।’’ ਮੋਦੀ ਨੇ ਰਾਹੁਲ ਗਾਂਧੀ ਤੇ ਤੇਜਸਵੀ ਯਾਦਵ ਦਾ ਨਾਮ ਲਏ ਬਿਨਾਂ ਕਿਹਾ, ‘‘ਇੱਕ ਸ਼ਹਿਜ਼ਾਦਾ ਦਿੱਲੀ ਤੇ ਦੂਜਾ ਪਟਨਾ ਵਿੱਚ ਹੈ। ਦੋਵਾਂ ਦਾ ਰਿਕਾਰਡ ਨਿਰਾਸ਼ਾਜਨਕ ਹੈ। ਦੋਵੇਂ ਹੀ ਮੁਲਕ ਨੂੰ ਆਪਣੀ ਜਾਗੀਰ ਸਮਝਦੇ ਹਨ।’’
-
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ ਰਾਜਪੁਰਾ, 5 ਮਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
-
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ ਨਵੀਂ ਦਿੱਲੀ, 5 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।
-
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ ਦਿਲੀ : ਭਾਰਤ ਦੇ ਸਟਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਲਈ ਪੈਰਿਸ ਓਲੰਪਿਕ ‘ਚ ਖੇਡਣਾ ਮੁਸ਼ਕਲ ਨਜ਼ਰ ਆ ਰਿਹਾ ਹੈ। ਐਤਵਾਰ 5 ਮਈ ਨੂੰ ਨਾਡਾ ਨੇ ਇਸ ਸਟਾਰ ਪਹਿਲਵਾਨ ਨੂੰ ਡੋਪ ਟੈਸਟ ਨਾ ਕਰਵਾਉਣ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਸੀ। ਇਸ ਸਖ਼ਤ ਕਦਮ ਕਾਰਨ ਬਜਰੰਗ ਪੂਨੀਆ ਦੇ ਪੈਰਿਸ ਓਲੰਪਿਕ ‘ਚ ਖੇਡਣ ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਉਸ ਦੀ ਪੈਰਿਸ ਓਲੰਪਿਕ ਵਿੱਚ ਜਾਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਡੋਪ ਸੈਂਪਲ ਨਾ ਕਰਵਾਉਣ ਉਤੇ ਬਜਰੰਗ ਪੂਨੀਆ ਨੂੰ ਨਾਡਾ ਨੇ ਮੁਅੱਤਲ ਕਰ ਦਿੱਤਾ ਹੈ।
-
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’
-
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।
ਪੰਜਾਬ (Punjab)
View All-
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਦੁਆਰਾ: Punjab Bani 05 May,2024 -
-
-
-
-
-
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ
ਦੁਆਰਾ: Punjab Bani 05 May,2024
ਮਾਲਵਾ (ਪੰਜਾਬ)

ਦੋਆਬਾ (ਪੰਜਾਬ)

ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।
-
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ ਖੰਨਾ : ਖੰਨਾ ਰੇਲਵੇ ਸਟੇਸ਼ਨ 'ਤੇ ਅੱਜ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ 'ਤੇ ਡੱਬਿਆਂ ਤੋਂ ਅਲੱਗ ਹੋ ਗਿਆ। ਅਜਿਹਾ ਹੋਣ 'ਤੇ ਯਾਤਰੀ ਘਬਰਾ ਗਏ। ਇੰਜਣ ਖੰਨਾ ਤੋਂ ਕਰੀਬ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ 'ਤੇ ਖੜ੍ਹੇ ਰਹੇ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਲਾਰਮ ਤੁਰੰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ। ਰੇਲਵੇ ਵਿਭਾਗ ਨੇ ਤੁਰੰਤ ਹਰਕਤ 'ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ ਤੇ ਗੱਡੀ ਨੂੰ ਜੰਮੂ ਲਈ ਰਵਾਨਾ ਕੀਤਾ ਗਿਆ।
-
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।

ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਹੁਲ ਗਾਂਧੀ ’ਤੇ ‘ਸ਼ਹਿਜ਼ਾਦਾ’ ਤਨਜ਼ ਕੱਸੇ ਜਾਣ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ (ਮੋਦੀ) ਨੂੰ ‘ਸ਼ਹਿਨਸ਼ਾਹ’ ਦੱਸਿਆ ਜੋ ਮਹਿਲਾਂ ’ਚ ਰਹਿੰਦਾ ਹੈ ਅਤੇ ਆਮ ਜਨਤਾ ਨਾਲੋਂ ਟੁੱਟਿਆ ਹੋਇਆ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਗੁਜਰਾਤ ਦੇ ਬਨਾਸਕਾਂਠਾ ਲੋਕ ਸਭਾ ਹਲਕੇ ਦੇ ਲਖਾਨੀ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਸੱਤਾ ਲਈ ਗੁਜਰਾਤ ਦੇ ਲੋਕਾਂ ਨੂੰ ਵਰਤਣ ਤੇ ਫਿਰ ਉਨ੍ਹਾਂ ਨੂੰ ਭੁੱਲ ਜਾਣ ਦਾ ਵੀ ਦੋਸ਼ ਲਾਇਆ। ਪ੍ਰਿਯੰਕਾ ਨੇ ਕਿਹਾ, ‘ਉਹ ਮੇਰੇ ਭਰਾ ਨੂੰ ਸ਼ਹਿਜ਼ਾਦਾ ਕਹਿੰਦੇ ਹਨ। ਮੈਂ ਉਨ੍ਹਾਂ ਨੂੰ ਦਸਣਾ ਚਾਹੁੰਦੀ ਹਾਂ ਕਿ ਇਹ ਸ਼ਹਿਜ਼ਾਦਾ ਤੁਹਾਡੀਆਂ (ਲੋਕਾਂ ਦੀਆਂ) ਸਮੱਸਿਆਵਾਂ ਸੁਣਨ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚਾਰ ਹਜ਼ਾਰ ਕਿਲੋਮੀਟਰ ਤੱਕ ਚੱਲਿਆ, ਮੇਰੇ ਭਰਾਵਾਂ ਤੇ ਭੈਣਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਸ ਤਰ੍ਹਾਂ ਹੋ ਸਕਦਾ ਹੈ।’ ਪ੍ਰਿਯੰਕਾ ਨੇ ਕਿਹਾ, ‘ਦੂਜੇ ਪਾਸੇ ਤੁਹਾਡੇ ‘ਸ਼ਹਿਨਸ਼ਾਹ’ ਨਰਿੰਦਰ ਮੋਦੀ ਹਨ। ਉਹ ਮਹਿਲਾਂ ’ਚ ਰਹਿੰਦੇ ਹਨ। ਕੀ ਤੁਸੀਂ ਕਦੀ ਟੀਵੀ ’ਤੇ ਉਨ੍ਹਾਂ ਦਾ ਚਿਹਰਾ ਦੇਖਿਆ ਹੈ? ਇਕਦਮ ਸਾਫ-ਸੁਥਰਾ ਸਫੈਦ ਕੁੜਤਾ, ਧੂੜ-ਮਿੱਟੀ ਦਾ ਇੱਕ ਵੀ ਦਾਗ ਨਹੀਂ। ਇੱਕ ਵੀ ਵਾਲ ਇੱਧਰ ਤੋਂ ਉੱਧਰ ਨਹੀਂ ਹੋ ਰਿਹਾ। ਉਹ ਤੁਹਾਡੀ ਮਿਹਨਤ, ਤੁਹਾਡੀ ਖੇਤੀ ਨੂੰ ਕਿਵੇਂ ਸਮਝਣਗੇ? ਉਹ ਤੁਹਾਡੀਆਂ ਸਮੱਸਿਆਵਾਂ ਨੂੰ ਕਿਵੇਂ ਸਮਝਣਗੇ, ਤੁਸੀਂ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹੋ।’
-
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ ਰਾਜਪੁਰਾ, 5 ਮਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
-
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ ਨਵੀਂ ਦਿੱਲੀ, 5 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।
ਮਾਝਾ (ਪੰਜਾਬ)
View All-
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ ਦਿਲੀ : ਭਾਰਤ ਦੇ ਸਟਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਲਈ ਪੈਰਿਸ ਓਲੰਪਿਕ ‘ਚ ਖੇਡਣਾ ਮੁਸ਼ਕਲ ਨਜ਼ਰ ਆ ਰਿਹਾ ਹੈ। ਐਤਵਾਰ 5 ਮਈ ਨੂੰ ਨਾਡਾ ਨੇ ਇਸ ਸਟਾਰ ਪਹਿਲਵਾਨ ਨੂੰ ਡੋਪ ਟੈਸਟ ਨਾ ਕਰਵਾਉਣ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਸੀ। ਇਸ ਸਖ਼ਤ ਕਦਮ ਕਾਰਨ ਬਜਰੰਗ ਪੂਨੀਆ ਦੇ ਪੈਰਿਸ ਓਲੰਪਿਕ ‘ਚ ਖੇਡਣ ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਉਸ ਦੀ ਪੈਰਿਸ ਓਲੰਪਿਕ ਵਿੱਚ ਜਾਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਡੋਪ ਸੈਂਪਲ ਨਾ ਕਰਵਾਉਣ ਉਤੇ ਬਜਰੰਗ ਪੂਨੀਆ ਨੂੰ ਨਾਡਾ ਨੇ ਮੁਅੱਤਲ ਕਰ ਦਿੱਤਾ ਹੈ।
-
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’
-
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।
(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ
-
-
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਦੁਆਰਾ: Punjab Bani05 May,2024 -
-
-
ਆਪ (AAP)
-
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ
03 May,2024 -
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ
02 May,2024 -
ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ
02 May,2024 -
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ
02 May,2024
ਕਾਂਗਰਸ (CONGRESS)
-
-
ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਤੇ ਕੀਤੇ ਤਿਖੇ ਹਮਲੇ
04 May,2024 -
-
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ
03 May,2024
ਸ਼੍ਰੋਮਣੀ ਅਕਾਲੀ ਦਲ (SAD)
ਦੇਸ਼ (INDIA) ਖਬਰਾ
View All-
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ ਦਿਲੀ : ਭਾਰਤ ਦੇ ਸਟਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਲਈ ਪੈਰਿਸ ਓਲੰਪਿਕ ‘ਚ ਖੇਡਣਾ ਮੁਸ਼ਕਲ ਨਜ਼ਰ ਆ ਰਿਹਾ ਹੈ। ਐਤਵਾਰ 5 ਮਈ ਨੂੰ ਨਾਡਾ ਨੇ ਇਸ ਸਟਾਰ ਪਹਿਲਵਾਨ ਨੂੰ ਡੋਪ ਟੈਸਟ ਨਾ ਕਰਵਾਉਣ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਸੀ। ਇਸ ਸਖ਼ਤ ਕਦਮ ਕਾਰਨ ਬਜਰੰਗ ਪੂਨੀਆ ਦੇ ਪੈਰਿਸ ਓਲੰਪਿਕ ‘ਚ ਖੇਡਣ ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਉਸ ਦੀ ਪੈਰਿਸ ਓਲੰਪਿਕ ਵਿੱਚ ਜਾਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਡੋਪ ਸੈਂਪਲ ਨਾ ਕਰਵਾਉਣ ਉਤੇ ਬਜਰੰਗ ਪੂਨੀਆ ਨੂੰ ਨਾਡਾ ਨੇ ਮੁਅੱਤਲ ਕਰ ਦਿੱਤਾ ਹੈ।
-
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’
-
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।
-
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।
-
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ ਖੰਨਾ : ਖੰਨਾ ਰੇਲਵੇ ਸਟੇਸ਼ਨ 'ਤੇ ਅੱਜ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ 'ਤੇ ਡੱਬਿਆਂ ਤੋਂ ਅਲੱਗ ਹੋ ਗਿਆ। ਅਜਿਹਾ ਹੋਣ 'ਤੇ ਯਾਤਰੀ ਘਬਰਾ ਗਏ। ਇੰਜਣ ਖੰਨਾ ਤੋਂ ਕਰੀਬ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ 'ਤੇ ਖੜ੍ਹੇ ਰਹੇ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਲਾਰਮ ਤੁਰੰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ। ਰੇਲਵੇ ਵਿਭਾਗ ਨੇ ਤੁਰੰਤ ਹਰਕਤ 'ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ ਤੇ ਗੱਡੀ ਨੂੰ ਜੰਮੂ ਲਈ ਰਵਾਨਾ ਕੀਤਾ ਗਿਆ।
-
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।
-
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਪਹਿਲੀ ਵਾਰ ਗੋਧਰਾ ਮੁੱਦਾ ਚੁਕਿਆ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਆਰਜੇਡੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ’ਤੇ ਦੋ ਦਹਾਕੇ ਪੁਰਾਣੇ ਗੋਧਰਾ ਰੇਲ ਗੱਡੀ ਅੱਗਜ਼ਨੀ ਕਾਂਡ ਦੇ ‘ਦੋਸ਼ੀਆਂ ਨੂੰ ਬਚਾਉਣ’ ਅਤੇ ‘ਕਾਰ ਸੇਵਕਾਂ ’ਤੇ ਦੋਸ਼ ਮੜ੍ਹਣ’’ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਦਰਭੰਗਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਜੋ ਕਿ ਗੋਧਰਾ (ਗੁਜਰਾਤ) ’ਚ ਦੰਗੇ ਹੋਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ, ਨੇ ਦੋਸ਼ ਲਾਇਆ ਕਿ ਆਰਜੇਡੀ ਮੁਖੀ ਨੇ ਉਦੋਂ ਕੇਂਦਰ ’ਚ ਸੱਤਾਧਾਰੀ ਕਾਂਗਰਸ ਲਾਲ ਮਿਲ ਕੇ ਕੰਮ ਕੀਤਾ ਸੀ। ਮੋਦੀ ਨੇ ਮੌਜੂਦਾ ਚੋਣਾਂ ਦੌਰਾਨ ਸੰਭਾਵੀ ਤੌਰ ’ਤੇ ਪਹਿਲੀ ਵਾਰ ‘ਗੋਧਰਾ ਮੁੱਦਾ’ ਚੁੱਕਿਆ ਹੈ। ਮੋਦੀ ਨੇ ਲਾਲੂ ਪ੍ਰਸਾਦ ਯਾਦਵ ਜੋ ਕਿ ਯੂਪੀਏ ਸਰਕਾਰ ’ਚ ਰੇਲਵੇ ਮੰਤਰੀ ਸਨ, ਦਾ ਨਾਮ ਲਏ ਬਿਨਾਂ ਆਖਿਆ ਕਿ ਉਹ (ਚਾਰਾ ਘੁਟਾਲੇ ’ਚ) ‘‘ਸਜ਼ਾ ਕੱਟ ਰਹੇ ਹਨ, ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ।’’ ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂਪੀਏ ਦੀ ਚੇਅਰਪਰਸਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਉਨ੍ਹਾਂ ਨੇ ਗੋਧਰਾ ਰੇੇਲ ਅੱਗਜ਼ਨੀ ਜਿਸ ’ਚ 60 ਤੋਂ ਵੱਧ ਕਾਰ ਸੇਵਕ ਜਿਊਂਦੇ ਸੜ ਗਏ ਸਨ, ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕੀ ਇਹ ਸੋਨੀਆ (ਗਾਂਧੀ) ਮੈਡਮ ਦਾ ਸ਼ਾਸਨਕਾਲ ਨਹੀਂ ਸੀ।’’ ਮੋਦੀ ਨੇ ਯਾਦ ਦਿਵਾਇਆ, ‘‘ਬੈਨਰਜੀ ਕਮਿਸ਼ਨ ਨੇ ਲਾਲੂ ਪ੍ਰਸਾਦ ਦੇ ਦਬਾਅ ਹੇਠ ਫਰਜ਼ੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀਆਂ ਨੂੰ ਦੋਸ਼ਮੁਕਮਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਦੋਸ਼ ਕਾਰ ਸੇਵਕਾਂ ’ਤੇ ਮੜ੍ਹਿਆ ਗਿਆ। ਪਰ ਅਦਾਲਤ ਨੇ ਇਹ ਰਿਪੋਰਟ ਖਾਰਜ ਦਿੱਤੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।’’ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਸਾਰੇ ਦਲਾਂ ਦੀ ਪ੍ਰਵਿਰਤੀ ‘ਤੁਸ਼ਟੀਕਰਨ’ ਵੱਲ ਹੈ ਅਤੇ ਨਾਲ ਹੀ ਹਥਿਆਰਬੰਦ ਬਲਾਂ ’ਚ ਮੁਸਲਮਾਨਾਂ ਦੀ ਗਿਣਤੀ ਲਈ ਆਰਜੇਡੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇੰਡੀਆ ਬਲਾਕ ’ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ ਤੇ ਕਿਹਾ, ‘‘ਉਹ ਕਹਿ ਰਹੇ ਨੇ ਕਿ ਮੈਂ (ਮੋਦੀ) ਸੰਵਿਧਾਨ ਬਦਲਣਾ ਚਾਹੁੰਦਾ ਹਾਂ, ਜਿਸ ਦੀ ਮੈਂ ਪੂਜਾ ਕਰਦਾ ਹਾਂ।’’ ਮੋਦੀ ਨੇ ਰਾਹੁਲ ਗਾਂਧੀ ਤੇ ਤੇਜਸਵੀ ਯਾਦਵ ਦਾ ਨਾਮ ਲਏ ਬਿਨਾਂ ਕਿਹਾ, ‘‘ਇੱਕ ਸ਼ਹਿਜ਼ਾਦਾ ਦਿੱਲੀ ਤੇ ਦੂਜਾ ਪਟਨਾ ਵਿੱਚ ਹੈ। ਦੋਵਾਂ ਦਾ ਰਿਕਾਰਡ ਨਿਰਾਸ਼ਾਜਨਕ ਹੈ। ਦੋਵੇਂ ਹੀ ਮੁਲਕ ਨੂੰ ਆਪਣੀ ਜਾਗੀਰ ਸਮਝਦੇ ਹਨ।’’
ਵਿਦੇਸ਼ ਖਬਰਾ

ਕਰਾਇਮ ਖਬਰਾਂ
View All-
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਚੰਡੀਗੜ : ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਸੇਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।
-
ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ
ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ’ਤੇ ਬਣੇ ਓਵਰਬ੍ਰਿਜ 'ਤੇ ਅੱਜ ਚੜ੍ਹਦੀ ਸਵੇਰ ਭਿਆਨਕ ਹਾਦਸਾ ਵਾਪਰ ਗਿਆ ਜਿਸ ’ਚ ਦੋ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਓਵਰਬ੍ਰਿਜ ’ਤੇ ਜਾ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਸਵਾਰ ਦੋ ਪੀਸੀਆਰ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ ਜਿਸ ’ਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਪੀਐਚਸੀ ਚਰਨਜੀਤ ਸਿੰਘ ਤੇ ਏਐਸਆਈ ਹਰਨੇਕ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ’ਚ ਪੀਐਚਸੀ ਚਰਨਜੀਤ ਸਿੰਘ ਦੀ ਲੱਤ ਟੁੱਟ ਗਈ ਹੈ ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
-
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ ਫਗਵਾੜਾ : ਬੀਤੀ ਰਾਤ ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ 'ਤੇ ਇਸ ਵਾਰਦਾਤ 'ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ 'ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।
ਸਿਹਤ
View All-
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ ਦਿਲੀ : ਭਾਰਤ ਦੇ ਸਟਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਲਈ ਪੈਰਿਸ ਓਲੰਪਿਕ ‘ਚ ਖੇਡਣਾ ਮੁਸ਼ਕਲ ਨਜ਼ਰ ਆ ਰਿਹਾ ਹੈ। ਐਤਵਾਰ 5 ਮਈ ਨੂੰ ਨਾਡਾ ਨੇ ਇਸ ਸਟਾਰ ਪਹਿਲਵਾਨ ਨੂੰ ਡੋਪ ਟੈਸਟ ਨਾ ਕਰਵਾਉਣ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਸੀ। ਇਸ ਸਖ਼ਤ ਕਦਮ ਕਾਰਨ ਬਜਰੰਗ ਪੂਨੀਆ ਦੇ ਪੈਰਿਸ ਓਲੰਪਿਕ ‘ਚ ਖੇਡਣ ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਉਸ ਦੀ ਪੈਰਿਸ ਓਲੰਪਿਕ ਵਿੱਚ ਜਾਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਡੋਪ ਸੈਂਪਲ ਨਾ ਕਰਵਾਉਣ ਉਤੇ ਬਜਰੰਗ ਪੂਨੀਆ ਨੂੰ ਨਾਡਾ ਨੇ ਮੁਅੱਤਲ ਕਰ ਦਿੱਤਾ ਹੈ।
-
20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ
20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ ਨਵੀਂ ਦਿੱਲੀ, 3 ਮਈ ਸੀਬੀਐੱਸਈ ਨੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਜਾਣਕਾਰੀ ਦਿੱਤੀ ਹੈ 10ਵੀਂ ਅਤੇ 12ਵੀਂ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ। ਬੋਰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਭਾਗ ਦੇ ਨਾਂ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ।
-
ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ
ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ -ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਅਧਿਆਪਕਾਂ ਨੂੰ ਦਿੱਤੀ ਮੁਬਾਰਕਬਾਦ ਪਟਿਆਲਾ, 2 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ਵਿਚ ਕੁੱਲ 320 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ, ਜਿਨ੍ਹਾਂ ਵਿਚੋਂ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਨੇ ਇਸ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਕੀਤੀ ਗਈ ਮਿਹਨਤ ਦੇ ਸਾਰਥਕ ਨਤੀਜੇ ਜ਼ਰੂਰ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਮੈਰਿਟ ’ਚ ਆਏ 52 ਵਿਦਿਆਰਥੀਆਂ ਵਿੱਚੋਂ 33 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਖੁਸ਼ੀ ਦੀ ਗੱਲ ਹੈ। ਉਨ੍ਹਾਂ ਅਧਿਆਪਕਾਂ ਨੂੰ ਹੋਰ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਮੁਤਾਬਕ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਇਹਨਾਂ 52 ਵਿਦਿਆਰਥੀਆਂ ਵਿਚੋਂ ਸਭ ਤੋਂ ਵਧੇਰੇ ਵਿਦਿਆਰਥੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਆਫ ਮੈਰੀਟੋਰੀਅਸ ਦੇ ਹਨ। ਮੈਰੀਟੋਰੀਅਸ ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਇਹਨਾਂ ਵਿਦਿਆਰਥੀਆਂ ਵਿਚੋਂ ਮਨਦੀਪ ਕੌਰ ਅਤੇ ਸਿਮਰਨਜੀਤ ਕੌਰ ਨੇ 99 ਪ੍ਰਤੀਸ਼ਤ ਨੰਬਰ ਹਾਸਲ ਕਰਦਿਆਂ ਪੂਰੇ ਪੰਜਾਬ ਵਿਚੋਂ ਛੇਵਾਂ ਰੈਂਕ ਹਾਸਲ ਕੀਤਾ ਹੈ। ਇਸ ਤੋਂ ਬਿਨ੍ਹਾਂ ਜਸਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ 98.80 ਪ੍ਰਤੀਸ਼ਤ, ਗਗਨਪ੍ਰੀਤ ਅਤੇ ਹਰਸ਼ ਦੇ 98.60 ਪ੍ਰਤੀਸ਼ਤ, ਜਸ਼ਨਦੀਪ ਕੌਰ 98.40, ਰਵਿੰਦਰ ਸਿੰਘ, ਪੂਜਾ ਰਾਣੀ, ਕਮਲਪ੍ਰੀਤ, ਪਰਾਸ਼ੋ ਗਰਗ, ਦਿਲਜੀਤ ਕੌਰ ਦੇ 98 ਪ੍ਰਤੀਸ਼ਤ, ਤਨੂ ਸ਼ਰਮਾ, ਜਤਿਨ ਗੋਇਲ, ਹਰਮੀਤ ਕੌਰ, ਸਾਹਿਲਪ੍ਰੀਤ ਕੌਰ ਦੇ 97.80 ਫੀਸਦੀ, ਵਿਵੇਕ ਕੁਮਾਰ ਸਿੰਘ 97.60 ਤੋਂ ਇਲਾਵਾ ਗੁਰਦਾਸ ਸਿੰਘ, ਰਿਤੂ ਅਤੇ ਰੋਹਿਤ ਗਾਡੀ ਨੇ 97.40 ਪ੍ਰਤੀਸ਼ਤ ਅੰਕ ਹਾਸਿਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪਟਿਆਲ਼ਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 33 ਵਿਦਿਆਰਥੀ ਮੈਰਿਟ ਵਿਚ ਆਏ ਹਨ ਜਿਨ੍ਹਾਂ ਵਿਚੋਂ 20 ਵਿਦਿਆਰਥੀ ਸਿਰਫ਼ ਮੈਰੀਟੋਰੀਅਸ ਸਕੂਲ ਦੇ ਹਨ। ਸਕੂਲ ਦੇ ਕੁੱਲ 429 ਵਿਦਿਆਰਥੀਆਂ ਵਿਚੋਂ 191 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਿਲ ਕੀਤੇ ਹਨ ਅਤੇ ਬਾਕੀ ਵਿਦਿਆਰਥੀਆਂ ਨੇ 80-90 ਪ੍ਰਤੀਸ਼ਤ ਵਾਲੀ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ। ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਜਿੱਥੇ ਸਕੂਲ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਦੱਸਿਆ ਉੱਥੇ ਹੀ ਉਹਨਾਂ ਨੇ ਸਕੂਲ ਦੇ ਬਿਹਤਰ ਪ੍ਰਬੰਧਾਂ ਅਤੇ ਪੜ੍ਹਣ ਲਈ ਸਕੂਲ ਪ੍ਰਬੰਧਨ ਵੱਲੋਂ ਬਣਾਏ ਗਏ ਸੁਖਾਵੇਂ ਮਾਹੌਲ ਨੂੰ ਵੀ ਆਪਣੀ ਕਾਮਯਾਬੀ ਦਾ ਸਿਹਰਾ ਦਿੱਤਾ ਹੈ। ਇੱਥੇ ਦੱਸਣਯੋਗ ਹੈ ਕਿ ਮੈਰੀਟੋਰੀਅਸ ਸਕੂਲ ਪੰਜਾਬ ਸਰਕਾਰ ਦੁਆਰਾ ਹੋਣਹਾਰ ਵਿਦਿਆਰਥੀਆਂ ਲਈ ਖੋਲ੍ਹੇ ਗਏ ਸਕੂਲ ਹਨ ਜਿੱਥੇ ਵਿਦਿਆਰਥੀਆਂ ਦੇ ਰਹਿਣ ਲਈ ਹੋਸਟਲ/ਮੈੱਸ ਦਾ ਵੀ ਪ੍ਰਬੰਧ ਹੈ। ਪੂਰੇ ਪੰਜਾਬ ਵਿਚ ਕੁੱਲ 320 ਮੈਰਿਟਾਂ ਵਿਚੋਂ 86 ਮੈਰੀਟਾਂ ਸਿਰਫ 10 ਮੈਰੀਟੋਰੀਅਸ ਸਕੂਲਾਂ ਨੇ ਹਾਸਿਲ ਕੀਤੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਰਸ਼ਨਜੀਤ ਸਿੰਘ, ਡਿਪਟੀ ਡੀ.ਓ. ਮਨਵਿੰਦਰ ਕੌਰ ਭੁੱਲਰ, ਮੈਰੀਟੋਰੀਅਸ ਸਕੂਲ ਪਟਿਆਲ਼ਾ ਦੇ ਪ੍ਰਿੰਸੀਪਲ ਡਾ. ਰਵਿੰਦਰਪਾਲ ਸ਼ਰਮਾ (ਡਿਪਟੀ ਡੀ. ਈ. ਓ. ਪਟਿਆਲ਼ਾ), ਡੀ.ਡੀ.ਐਫ. ਨਿਧੀ ਮਲਹੋਤਰਾ ਵੀ ਮੌਜੂਦ ਸਨ।
ਖੇਤੀਬੜੀ / ਕਿਸਾਨ
View All-
-
-
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਦੁਆਰਾ: Punjab Bani 01 May,2024 -
ਆਈ.ਟੀ.ਬੀ.ਪੀ. ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਦੁਆਰਾ: Punjab Bani 01 May,2024
ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
View Allਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦੁਆਰਾ: Punjab Bani 14 February,2024-
-
ਆਲੀਆ ਭੱਟ ਮਨਾ ਰਹੀ 30ਵਾਂ ਜਨਮਦਿਨ, ਸੱਸ ਨੀਤੂ ਕਪੂਰ ਨੇ Wish ਕਰਦੇ ਹੋਏ ਲਿਖਿਆ, 'ਬਹੁਰਾਣੀ'...
ਦੁਆਰਾ: News 22 March,2023 -
-
ਅਨੋਖਾ ਵਿਆਹ! ਲਾੜਾ-ਲਾੜੀ ਨੇ ਅਮਰੀਕਾ 'ਚ ਲਏ ਫੇਰੇ, ਪਰਿਵਾਰ ਨੇ ਹਰਿਆਣਾ 'ਚ ਨਿਭਾਈਆਂ ਰਸਮਾਂ
ਦੁਆਰਾ: News 22 March,2023
NRI / ਪ੍ਰਵਾਸੀ ਪੰਜਾਬੀ
View All-
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਦੁਆਰਾ: Punjab Bani 05 May,2024 -
-
-
ਤਬਾਦਲੇ / ਬਦਲੀਆਂ
View Allਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ
ਦੁਆਰਾ: Punjab Bani 26 April,2024-
-
-
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਦੁਆਰਾ: Punjab Bani 19 March,2024
ਵਿਗਿਆਨ ਤੇ ਤਕਨੀਕ
View Allਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਦੁਆਰਾ: Punjab Bani 23 March,2024-
👉 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’
ਦੁਆਰਾ: Punjab Bani 19 February,2024 -
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ
ਦੁਆਰਾ: Punjab Bani 18 February,2024 -
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦੁਆਰਾ: Punjab Bani 14 February,2024
ਸੰਪਾਦਕੀ
View Allਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ
ਦੁਆਰਾ: Punjab Bani 16 April,2024-
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦੁਆਰਾ: Punjab Bani 14 February,2024 -
ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ
ਦੁਆਰਾ: Punjab Bani 05 January,2024
ਫੋਟੋ ਗੈਲਰੀ View All
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ
05 May,2024ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
05 May,2024ਇਕ ਕਲਿਕ ਤੇ ਖ਼ਬਰਾਂ
- ਵਾਇਰਲ ਖਬਰਾਂ
- ਰਾਜਨਿਤਿਕ ਖ਼ਬਰਾਂ
- ਸੋਸ਼ਲ ਮੀਡਿਆ
- ਚੌਣਾਂ
- NRI / ਪ੍ਰਵਾਸੀ ਪੰਜਾਬੀ
- ਤਬਾਦਲੇ / ਬਦਲੀਆਂ
- ਰੋਜ਼ਗਾਰ ਖਬਰਾਂ
- ਸਾਹਿਤ
- ਵਿਗਿਆਨ ਤੇ ਤਕਨੀਕ
- ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
- ਬਾਲ ਸਮਾਰੋਹ
- ਸ਼ੇਅਰ ਬਜ਼ਾਰ
- ਲਾਈਫ ਸਟਾਈਲ
- ਅੱਜ ਦਾ ਹੁਕਮਨਾਮਾ
- ਦੇਸੀ ਨੁਸਖੇ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’
ਦੁਆਰਾ: ਏਜੰਸy05 May,2024ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।
ਦੁਆਰਾ: ਏਜੰਸy05 May,2024ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।
ਦੁਆਰਾ: ਏਜੰਸy05 May,2024ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।
ਦੁਆਰਾ: ਏਜੰਸy05 May,2024ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਪਹਿਲੀ ਵਾਰ ਗੋਧਰਾ ਮੁੱਦਾ ਚੁਕਿਆ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਆਰਜੇਡੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ’ਤੇ ਦੋ ਦਹਾਕੇ ਪੁਰਾਣੇ ਗੋਧਰਾ ਰੇਲ ਗੱਡੀ ਅੱਗਜ਼ਨੀ ਕਾਂਡ ਦੇ ‘ਦੋਸ਼ੀਆਂ ਨੂੰ ਬਚਾਉਣ’ ਅਤੇ ‘ਕਾਰ ਸੇਵਕਾਂ ’ਤੇ ਦੋਸ਼ ਮੜ੍ਹਣ’’ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਦਰਭੰਗਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਜੋ ਕਿ ਗੋਧਰਾ (ਗੁਜਰਾਤ) ’ਚ ਦੰਗੇ ਹੋਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ, ਨੇ ਦੋਸ਼ ਲਾਇਆ ਕਿ ਆਰਜੇਡੀ ਮੁਖੀ ਨੇ ਉਦੋਂ ਕੇਂਦਰ ’ਚ ਸੱਤਾਧਾਰੀ ਕਾਂਗਰਸ ਲਾਲ ਮਿਲ ਕੇ ਕੰਮ ਕੀਤਾ ਸੀ। ਮੋਦੀ ਨੇ ਮੌਜੂਦਾ ਚੋਣਾਂ ਦੌਰਾਨ ਸੰਭਾਵੀ ਤੌਰ ’ਤੇ ਪਹਿਲੀ ਵਾਰ ‘ਗੋਧਰਾ ਮੁੱਦਾ’ ਚੁੱਕਿਆ ਹੈ। ਮੋਦੀ ਨੇ ਲਾਲੂ ਪ੍ਰਸਾਦ ਯਾਦਵ ਜੋ ਕਿ ਯੂਪੀਏ ਸਰਕਾਰ ’ਚ ਰੇਲਵੇ ਮੰਤਰੀ ਸਨ, ਦਾ ਨਾਮ ਲਏ ਬਿਨਾਂ ਆਖਿਆ ਕਿ ਉਹ (ਚਾਰਾ ਘੁਟਾਲੇ ’ਚ) ‘‘ਸਜ਼ਾ ਕੱਟ ਰਹੇ ਹਨ, ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ।’’ ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂਪੀਏ ਦੀ ਚੇਅਰਪਰਸਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਉਨ੍ਹਾਂ ਨੇ ਗੋਧਰਾ ਰੇੇਲ ਅੱਗਜ਼ਨੀ ਜਿਸ ’ਚ 60 ਤੋਂ ਵੱਧ ਕਾਰ ਸੇਵਕ ਜਿਊਂਦੇ ਸੜ ਗਏ ਸਨ, ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕੀ ਇਹ ਸੋਨੀਆ (ਗਾਂਧੀ) ਮੈਡਮ ਦਾ ਸ਼ਾਸਨਕਾਲ ਨਹੀਂ ਸੀ।’’ ਮੋਦੀ ਨੇ ਯਾਦ ਦਿਵਾਇਆ, ‘‘ਬੈਨਰਜੀ ਕਮਿਸ਼ਨ ਨੇ ਲਾਲੂ ਪ੍ਰਸਾਦ ਦੇ ਦਬਾਅ ਹੇਠ ਫਰਜ਼ੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀਆਂ ਨੂੰ ਦੋਸ਼ਮੁਕਮਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਦੋਸ਼ ਕਾਰ ਸੇਵਕਾਂ ’ਤੇ ਮੜ੍ਹਿਆ ਗਿਆ। ਪਰ ਅਦਾਲਤ ਨੇ ਇਹ ਰਿਪੋਰਟ ਖਾਰਜ ਦਿੱਤੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।’’ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਸਾਰੇ ਦਲਾਂ ਦੀ ਪ੍ਰਵਿਰਤੀ ‘ਤੁਸ਼ਟੀਕਰਨ’ ਵੱਲ ਹੈ ਅਤੇ ਨਾਲ ਹੀ ਹਥਿਆਰਬੰਦ ਬਲਾਂ ’ਚ ਮੁਸਲਮਾਨਾਂ ਦੀ ਗਿਣਤੀ ਲਈ ਆਰਜੇਡੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇੰਡੀਆ ਬਲਾਕ ’ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ ਤੇ ਕਿਹਾ, ‘‘ਉਹ ਕਹਿ ਰਹੇ ਨੇ ਕਿ ਮੈਂ (ਮੋਦੀ) ਸੰਵਿਧਾਨ ਬਦਲਣਾ ਚਾਹੁੰਦਾ ਹਾਂ, ਜਿਸ ਦੀ ਮੈਂ ਪੂਜਾ ਕਰਦਾ ਹਾਂ।’’ ਮੋਦੀ ਨੇ ਰਾਹੁਲ ਗਾਂਧੀ ਤੇ ਤੇਜਸਵੀ ਯਾਦਵ ਦਾ ਨਾਮ ਲਏ ਬਿਨਾਂ ਕਿਹਾ, ‘‘ਇੱਕ ਸ਼ਹਿਜ਼ਾਦਾ ਦਿੱਲੀ ਤੇ ਦੂਜਾ ਪਟਨਾ ਵਿੱਚ ਹੈ। ਦੋਵਾਂ ਦਾ ਰਿਕਾਰਡ ਨਿਰਾਸ਼ਾਜਨਕ ਹੈ। ਦੋਵੇਂ ਹੀ ਮੁਲਕ ਨੂੰ ਆਪਣੀ ਜਾਗੀਰ ਸਮਝਦੇ ਹਨ।’’
ਦੁਆਰਾ: ਏਜੰਸy05 May,2024ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਹੁਲ ਗਾਂਧੀ ’ਤੇ ‘ਸ਼ਹਿਜ਼ਾਦਾ’ ਤਨਜ਼ ਕੱਸੇ ਜਾਣ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ (ਮੋਦੀ) ਨੂੰ ‘ਸ਼ਹਿਨਸ਼ਾਹ’ ਦੱਸਿਆ ਜੋ ਮਹਿਲਾਂ ’ਚ ਰਹਿੰਦਾ ਹੈ ਅਤੇ ਆਮ ਜਨਤਾ ਨਾਲੋਂ ਟੁੱਟਿਆ ਹੋਇਆ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਗੁਜਰਾਤ ਦੇ ਬਨਾਸਕਾਂਠਾ ਲੋਕ ਸਭਾ ਹਲਕੇ ਦੇ ਲਖਾਨੀ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਸੱਤਾ ਲਈ ਗੁਜਰਾਤ ਦੇ ਲੋਕਾਂ ਨੂੰ ਵਰਤਣ ਤੇ ਫਿਰ ਉਨ੍ਹਾਂ ਨੂੰ ਭੁੱਲ ਜਾਣ ਦਾ ਵੀ ਦੋਸ਼ ਲਾਇਆ। ਪ੍ਰਿਯੰਕਾ ਨੇ ਕਿਹਾ, ‘ਉਹ ਮੇਰੇ ਭਰਾ ਨੂੰ ਸ਼ਹਿਜ਼ਾਦਾ ਕਹਿੰਦੇ ਹਨ। ਮੈਂ ਉਨ੍ਹਾਂ ਨੂੰ ਦਸਣਾ ਚਾਹੁੰਦੀ ਹਾਂ ਕਿ ਇਹ ਸ਼ਹਿਜ਼ਾਦਾ ਤੁਹਾਡੀਆਂ (ਲੋਕਾਂ ਦੀਆਂ) ਸਮੱਸਿਆਵਾਂ ਸੁਣਨ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚਾਰ ਹਜ਼ਾਰ ਕਿਲੋਮੀਟਰ ਤੱਕ ਚੱਲਿਆ, ਮੇਰੇ ਭਰਾਵਾਂ ਤੇ ਭੈਣਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਸ ਤਰ੍ਹਾਂ ਹੋ ਸਕਦਾ ਹੈ।’ ਪ੍ਰਿਯੰਕਾ ਨੇ ਕਿਹਾ, ‘ਦੂਜੇ ਪਾਸੇ ਤੁਹਾਡੇ ‘ਸ਼ਹਿਨਸ਼ਾਹ’ ਨਰਿੰਦਰ ਮੋਦੀ ਹਨ। ਉਹ ਮਹਿਲਾਂ ’ਚ ਰਹਿੰਦੇ ਹਨ। ਕੀ ਤੁਸੀਂ ਕਦੀ ਟੀਵੀ ’ਤੇ ਉਨ੍ਹਾਂ ਦਾ ਚਿਹਰਾ ਦੇਖਿਆ ਹੈ? ਇਕਦਮ ਸਾਫ-ਸੁਥਰਾ ਸਫੈਦ ਕੁੜਤਾ, ਧੂੜ-ਮਿੱਟੀ ਦਾ ਇੱਕ ਵੀ ਦਾਗ ਨਹੀਂ। ਇੱਕ ਵੀ ਵਾਲ ਇੱਧਰ ਤੋਂ ਉੱਧਰ ਨਹੀਂ ਹੋ ਰਿਹਾ। ਉਹ ਤੁਹਾਡੀ ਮਿਹਨਤ, ਤੁਹਾਡੀ ਖੇਤੀ ਨੂੰ ਕਿਵੇਂ ਸਮਝਣਗੇ? ਉਹ ਤੁਹਾਡੀਆਂ ਸਮੱਸਿਆਵਾਂ ਨੂੰ ਕਿਵੇਂ ਸਮਝਣਗੇ, ਤੁਸੀਂ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹੋ।’
ਦੁਆਰਾ: ਏਜੰਸy05 May,2024