ਅਣਪਛਾਤੇ ਵਿਅਕਤੀਆਂ ਕਾਂਗਰਸ ਦੇ ਜਿ਼ਲਾ ਪ੍ਰਧਾਨ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ ਤੇ ਚਲਾਈਆਂ ਗੋਲੀਆਂ

ਅਣਪਛਾਤੇ ਵਿਅਕਤੀਆਂ ਕਾਂਗਰਸ ਦੇ ਜਿ਼ਲਾ ਪ੍ਰਧਾਨ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ ਤੇ ਚਲਾਈਆਂ ਗੋਲੀਆਂ
ਲੁਧਿਆਣਾ : ਸ਼ੁੱਕਰਵਾਰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ਼ਹਿਰੀ ਸੰਜੇ ਤਲਵਾੜ ਦੀ ਸਾਊਥ ਸਿਟੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ `ਤੇ ਗੋਲੀਆਂ ਚਲਾ ਦਿੱਤੀਆਂ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ `ਚ ਕੋਈ ਜ਼ਖਮੀ ਨਹੀਂ ਹੋਇਆ ਹੈ।

Leave a Comment

Your email address will not be published. Required fields are marked *

Scroll to Top