Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਅਫ਼ਗਾਨ ਸਰਹੱਦ ’ਤੇ ਤਣਾਅ ਚਰਮ ’ਤੇ, ਪਾਕਿਸਤਾਨ ਵੱਲੋਂ “ਖੁੱਲ੍ਹੀ ਜੰਗ” ਦਾ ਐਲਾਨ

ਅਫ਼ਗਾਨ ਸਰਹੱਦ ’ਤੇ ਤਣਾਅ ਚਰਮ ’ਤੇ, ਪਾਕਿਸਤਾਨ ਵੱਲੋਂ “ਖੁੱਲ੍ਹੀ ਜੰਗ” ਦਾ ਐਲਾਨ

ਇਸਲਾਮਾਬਾਦ, 28 ਫਰਵਰੀ : ਪਾਕਿਸਤਾਨ ਅਤੇ ਅਫਗਾਨੀਸਤਾਨ ਵਿਚਾਲੇ ਇਸ ਸਮੇ ਹਾਲਾਤ ਬੇਕਾਬੂ ਹੁੰਦੇ ਨਜਰ ਆ ਰਹੇ ਹਨ, ਜਿਸ ਕਾਰਨ ਤਣਾਅ ਚਰਮ ਤੇ ਪੁੱਜ ਚੁਕਾ ਹੈ। ਇਸ ਚਲ ਰਹੇ ਹਮਲਿਆਂ ਵਿਚਾਲੇ ਪਾਕਿਸਤਾਨ ਨੇ ਵੀ ਖੁਲੀ ਜੰਗ ਦਾ ਐਲਾਨ ਕਰ ਦਿਤਾ ਹੈ।
ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸੀਫ ਨੇ ਕਿਹਾ ਹੈ ਕਿ ਦੇਸ਼ ਦਾ ਸਬਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਅਫ਼ਗਾਨਿਸਤਾਨ ਨਾਲ ਸਥਿਤੀ “ਖੁੱਲ੍ਹੀ ਜੰਗ” ਦੇ ਰੂਪ ਵਿੱਚ ਤਬਦੀਲ ਹੋ ਗਈ ਹੈ। ਉਨ੍ਹਾਂ ਦੇ ਬਿਆਨ ਨਾਲ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਹੋਰ ਗੰਭੀਰ ਹੋ ਗਿਆ ਹੈ।

ਇਸਲਾਮਾਬਾਦ ਦਾ ਦਾਅਵਾ ਹੈ ਕਿ ਸਰਹੱਦ ਪਾਰੋਂ ਹਮਲਾ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਦੋਹਾਂ ਪਾਸਿਆਂ ਵੱਲੋਂ ਹਮਲਿਆਂ ਦਾ ਦੌਰ ਸ਼ੁਰੂ ਹੋ ਗਿਆ।
‘ਐਕਸ’ ਉੱਤੇ ਕੀਤੀ ਪੋਸਟ ਵਿੱਚ ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਉਮੀਦ ਸੀ ਕਿ ਨਾਟੋ ਬਲਾਂ ਦੀ ਵਾਪਸੀ ਤੋਂ ਬਾਅਦ ਅਫ਼ਗਾਨਿਸਤਾਨ ਵਿੱਚ ਅਮਨ ਸਥਾਪਿਤ ਹੋਵੇਗਾ ਅਤੇ ਤਾਲਿਬਾਨ ਦੇਸ਼ ਦੀ ਭਲਾਈ ਅਤੇ ਖੇਤਰੀ ਸਥਿਰਤਾ ਵੱਲ ਧਿਆਨ ਦੇਣਗੇ। ਹਾਲਾਂਕਿ, ਉਨ੍ਹਾਂ ਦੇ ਬਿਆਨ ’ਤੇ ਅਫ਼ਗਾਨਿਸਤਾਨ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

Scroll to Top