Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:55 pm

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ-ਬੰਗਾਲ ਚੋਣਾਂ ਦੌਰਾਨ ਹੋਈ ਵੱਡੀ ਧਾਂਦਲੀ : ਰਾਹੁਲ ਗਾਂਧੀ

ਅਸਾਮ-ਬੰਗਾਲ ਚੋਣਾਂ ਦੌਰਾਨ ਹੋਈ ਵੱਡੀ ਧਾਂਦਲੀ : ਰਾਹੁਲ ਗਾਂਧੀ

ਨਵੀਂ ਦਿੱਲੀ, 05 ਮਈ 2026 : ਬੀਤੇ ਦਿਲੀ ਪੱਛਮੀ ਬੰਗਾਲ ਤੇ ਅਸਾਮ ਅੰਦਰ ਭਾਜਪਾ ਦੀ ਹੋਈ ਵੱਡੀ ਜਿੱਤ ਤੋ ਬਾਅਦ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸਨੂੰ ਵੱਡੀ ਧਾਂਦਲੀ ਕਰਾਰ ਦਿਤਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਸਾਮ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਭਾਜਪਾ ਵੱਲੋਂ ਚੋਣ ਕਮਿਸ਼ਨ ਨਾਲ ਮਿਲੀਭੁਗਤ ਕਰਕੇ ਪ੍ਰਭਾਵਿਤ ਕੀਤੀਆਂ ਗਈਆਂ ਹਨ ਅਤੇ ਇਹ ਕੋਈ ਇਕੱਲਾ ਮਾਮਲਾ ਨਹੀਂ, ਸਗੋਂ ਇੱਕ ਦੁਹਰਾਇਆ ਜਾ ਰਿਹਾ ਰੁਝਾਨ ਹੈ।

ਜਿਕਰਯੋਗ ਹੈ ਕਿ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਲਾਜ਼ਮੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਮਮਤਾ ਬੈਨਰਜੀ ਦੇ ਇਸ ਦੋਸ਼ ਨਾਲ ਸਹਿਮਤ ਹਨ ਕਿ ਪੱਛਮੀ ਬੰਗਾਲ ਵਿੱਚ ਵੱਡੀ ਗਿਣਤੀ ਵਿੱਚ ਸੀਟਾਂ ‘ਤੇ ਗੜਬੜੀ ਹੋਈ ਹੈ। ਉਨ੍ਹਾਂ ਦੇ ਮੁਤਾਬਕ, ਇਨ੍ਹਾਂ ਨਤੀਜਿਆਂ ਨੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

Scroll to Top