ਅੰਮ੍ਰਿਤਸਰ `ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ

ਅੰਮ੍ਰਿਤਸਰ `ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਵਿਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਦੀ ਘਟਨਾ ਵੇਰਕਾ ਬਾਈਪਾਸ ਲਾਗੇ ਵਾਪਰੀ ।

Leave a Comment

Your email address will not be published. Required fields are marked *

Scroll to Top