Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਹੋਏ ਤਬਾਦਲੇ : ਹਰਮਨਬੀਰ ਸਿੰਘ ਨੂੰ ਮਿਲੀ ਕਮਾਨ

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਹੋਏ ਤਬਾਦਲੇ : ਹਰਮਨਬੀਰ ਸਿੰਘ ਨੂੰ ਮਿਲੀ ਕਮਾਨ

ਅੰਮ੍ਰਿਤਸਰ, 7 ਅਗਸਤ 2026 : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਤਬਦੀਲੀ ਕਰਦਿਆਂ ਪੁਲਿਸ ਕਮਿਸ਼ਨਰ ਦੇ ਅਹੁਦੇ ‘ਤੇ ਨਵੀਂ ਨਿਯੁਕਤੀ ਕੀਤੀ ਹੈ। ਇਸ ਤਹਿਤ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਸਰਕਾਰੀ ਫੈਸਲੇ ਅਨੁਸਾਰ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤਬਦੀਲੀ ਨਾਲ ਸ਼ਹਿਰ ਦੇ ਪੁਲਿਸ ਪ੍ਰਸ਼ਾਸਨ ਦੀ ਕਮਾਨ ਹੁਣ ਹਰਮਨਬੀਰ ਸਿੰਘ ਦੇ ਹੱਥਾਂ ਵਿੱਚ ਹੋਵੇਗੀ।

ਫਿਲਹਾਲ ਇਸ ਪ੍ਰਸ਼ਾਸਨਿਕ ਫੇਰਬਦਲ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਹਾਲਾਂਕਿ ਪੁਲਿਸ ਮਹਿਕਮੇ ਵਿੱਚ ਹੋਈ ਇਸ ਤਬਦੀਲੀ ਨੂੰ ਮਹੱਤਵਪੂਰਨ ਪ੍ਰਸ਼ਾਸਨਿਕ ਫੈਸਲੇ ਵਜੋਂ ਦੇਖਿਆ ਜਾ ਰਿਹਾ ਹੈ।

Scroll to Top