ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ

ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ
ਰਾਜੌਰੀ : ਪੁਣਛ ਦੇ ਸੂਰਨਕੋਟ ਦੇ ਸ਼ਸ਼ੀਧਰ ਇਲਾਕੇ ਵਿੱਚ ਹਵਾਈ ਸੈਨਾ ਦੇ ਵਾਹਨਾਂ ਉੱਤੇ ਹਮਲੇ ਤੋਂ ਬਾਅਦ ਫਰਾਰ ਹੋਏ ਅੱਤਵਾਦੀਆਂ ਦੀ ਭਾਲ ਵਿੱਚ ਵੱਡੇ ਪੱਧਰ ‘ਤੇ ਆਪਰੇਸ਼ਨ ਜਾਰੀ ਹੈ। ਇਲਾਕੇ ਵਿੱਚ ਫੌਜ ਦੇ ਪੈਰਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ।
ਫੌਜ, ਪੁਲਿਸ ਅਤੇ ਸੀਆਰਪੀਐਫ ਦੇ ਸਾਂਝੇ ਆਪਰੇਸ਼ਨ ਵਿੱਚ ਜਵਾਨਾਂ ਨੇ ਹਮਲੇ ਵਾਲੀ ਥਾਂ ਦੇ ਨਾਲ ਲੱਗਦੇ 20 ਕਿਲੋਮੀਟਰ ਦੇ ਖੇਤਰ ਨੂੰ ਘੇਰ ਲਿਆ ਹੈ। ਇਸ ਲੜੀ ‘ਚ ਫੌਜ ਨੇ ਦੋ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ। ਜਿਨ੍ਹਾਂ ਨੂੰ ਪੁੰਛ ਸ਼ਾਇਸਤਾਰ ਆਈਏਐਫ ਵਾਹਨ ਹਮਲੇ ਵਿੱਚ ਸ਼ਾਮਲ ਮੰਨਿਆ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top