Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 7:30 am

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ : ਅਮਰੀਕਾ ਨਾਲ ਗੱਲਬਾਤ ਦੀਆਂ ਅਟਕਲਾਂ ਬੇਬੁਨਿਆਦ : ਅਲੀ ਲਾਰੀਜਾਨੀ

ਇਰਾਨ : ਅਮਰੀਕਾ ਨਾਲ ਗੱਲਬਾਤ ਦੀਆਂ ਅਟਕਲਾਂ ਬੇਬੁਨਿਆਦ : ਅਲੀ ਲਾਰੀਜਾਨੀ

ਤੇਹਰਾਨ, 3 ਮਾਰਚ : ਇਰਾਨ, ਅਮਰੀਕਾ ਅਤੇ ਇਰਾਇਲ ਵਿਚਾਲੇ ਜਾਰੀ ਸੰਘਰਸ਼ ਦੌਰਾਨ ਹੁਣ ਇਰਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ, ਜਿਸ ਵਿਚ ਅਲੀ ਲਾਰੀਜਾਨੀ ਨੇ ਸਪੱਸ਼ਟ ਕੀਤਾ ਹੈ ਕਿ Iran ਅਮਰੀਕਾ ਨਾਲ ਕਿਸੇ ਵੀ ਕਿਸਮ ਦੀ ਵਾਰਤਾ ਸ਼ੁਰੂ ਕਰਨ ਵਾਲਾ ਨਹੀਂ ਹੈ। ਉਨ੍ਹਾਂ ਨੇ ਇਹ ਪ੍ਰਤੀਕ੍ਰਿਆ ਉਸ ਰਿਪੋਰਟ ਦੇ ਜਵਾਬ ਵਿੱਚ ਦਿੱਤੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਓਮਾਨ ਦੀ ਮਧਸਥਤਾ ਹੇਠ ਅਮਰੀਕਾ ਨਾਲ ਗੱਲਬਾਤ ਮੁੜ ਸ਼ੁਰੂ ਹੋ ਸਕਦੀ ਹੈ।

ਜਾਣਕਾਰੀ ਦੇ ਅਨੁਸਾਰ ਅਲੀ ਲਾਰੀਜਾਨੀ ਨੇ ਕੁੱਝ ਮੀਡੀਆ ਦੇ ਇਨ੍ਹਾਂ ਦਾਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਅਜਿਹੀ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਨੇ Donald Trump ਉੱਤੇ ਤਿੱਖੀ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਨੀਤੀਆਂ ਖੇਤਰ ਨੂੰ ਅਰਾਜਕਤਾ ਵੱਲ ਧੱਕ ਰਹੀਆਂ ਹਨ। ਲਾਰੀਜਾਨੀ ਨੇ ਕਿਹਾ ਕਿ ਅਮਰੀਕਾ ‘ਇਜ਼ਰਾਈਲ ਪਹਿਲਾਂ’ ਦਾ ਏਜੰਡਾ ਅੱਗੇ ਵਧਾ ਰਿਹਾ ਹੈ ਅਤੇ ਇਰਾਨ ਨੇ ਕਿਸੇ ਵੀ ਹਮਲੇ ਦੀ ਸ਼ੁਰੂਆਤ ਨਹੀਂ ਕੀਤੀ।

Scroll to Top