Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਇਰਾਨ ਦੀ ਅਮਰੀਕਾ ਨੂੰ ਕੜੀ ਚੇਤਾਵਨੀ, ਹੋਰਮੁਜ਼ ਜਲਮਾਰਗ ‘ਤੇ ਸੰਯੁਕਤ ਰਾਸ਼ਟਰ ਦੀ ਨਜ਼ਰ

ਇਰਾਨ ਦੀ ਅਮਰੀਕਾ ਨੂੰ ਕੜੀ ਚੇਤਾਵਨੀ, ਹੋਰਮੁਜ਼ ਜਲਮਾਰਗ ‘ਤੇ ਸੰਯੁਕਤ ਰਾਸ਼ਟਰ ਦੀ ਨਜ਼ਰ

ਤਹਿਰਾਨ, 21 ਮਾਰਚ 2026 : ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਦੇ ਦਰਮਿਆਨ ਇਰਾਨ ਨੇ ਅਮਰੀਕਾ ਨੂੰ ਸਿੱਧੀ ਚੇਤਾਵਨੀ ਜਾਰੀ ਕਰਦਿਆਂ ਸੰਭਾਵਿਤ ਟਕਰਾਅ ਨੂੰ ਹੋਰ ਗੰਭੀਰ ਰੂਪ ਦੇ ਸੰਕੇਤ ਦਿੱਤੇ ਹਨ।

ਇਰਾਨੀ ਫੌਜ ਦੇ ਇੱਕ ਅੰਦਰੂਨੀ ਸੂਤਰ ਮੁਤਾਬਕ, ਜੇ ਅਮਰੀਕਾ ਵੱਲੋਂ ਇਰਾਨ ਖ਼ਿਲਾਫ਼ ਜ਼ਮੀਨੀ ਹਮਲਾ ਕੀਤਾ ਗਿਆ ਤਾਂ ਇਸਨੂੰ “ਲਾਲ ਲਕੀਰ” ਪਾਰ ਕਰਨ ਦੇ ਬਰਾਬਰ ਮੰਨਿਆ ਜਾਵੇਗਾ। ਸੂਤਰ ਨੇ ਕਿਹਾ ਕਿ ਅਜਿਹੇ ਕਦਮ ਦਾ ਤਗੜਾ ਜਵਾਬ ਦਿੱਤਾ ਜਾਵੇਗਾ ਅਤੇ ਰਾਸ਼ਟਪਤੀ ਡੋਨਲਡ ਟਰੰਪ ਨੂੰ ਭਾਰੀ ਨਤੀਜੇ ਭੁਗਤਣੇ ਪੈ ਸਕਦੇ ਹਨ।

ਦੂਜੇ ਪਾਸੇ, ਵਿਸ਼ਵ ਪੱਧਰ ‘ਤੇ ਚਿੰਤਾ ਦੇ ਮਾਹੌਲ ਵਿਚ ਯੁਨਾਇਟਿਡ ਨੇਸ਼ਨ ਨੇ ਵੀ ਦਖ਼ਲ ਦੇ ਸੰਕੇਤ ਦਿੱਤੇ ਹਨ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਕਿਹਾ ਕਿ ਸੰਸਥਾ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਲਈ ਮਦਦ ਕਰਨ ਨੂੰ ਤਿਆਰ ਹੈ।

Scroll to Top