Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 2:53 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਨੇ ਦਾਦੀ ਤੋਂ ਮਿਲੀ ਨਿਡਰਤਾ ਨੂੰ ਕੀਤਾ ਯਾਦ

ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਨੇ ਦਾਦੀ ਤੋਂ ਮਿਲੀ ਨਿਡਰਤਾ ਨੂੰ ਕੀਤਾ ਯਾਦ

ਨਵੀਂ ਦਿੱਲੀ, 19 ਨਵੰਬਰ 2025 : ਕਾਂਗਰਸ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਹਿੰਦੀ ਵਿੱਚ ਲਿਖਿਆ ਕਿ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਨੇ ਹਮੇਸ਼ਾ ਉਨ੍ਹਾਂ ਨੂੰ ਦੇਸ਼ ਲਈ ਨਿਡਰ ਅਤੇ ਫੈਸਲਾਕੁਨ ਰਵੱਈਆ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮੁਤਾਬਕ, ਰਾਸ਼ਟਰੀ ਹਿੱਤਾਂ ਨੂੰ ਸੱਭ ਤੋਂ ਪਹਿਲਾਂ ਰੱਖਣ ਦੀ ਸਿੱਖ ਉਨ੍ਹਾਂ ਨੂੰ ਇੰਦਰਾ ਗਾਂਧੀ ਤੋਂ ਹੀ ਮਿਲੀ।
ਇੰਦਰਾ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਪਾਰਟੀ ਦੇ ਮੁੱਖ ਨੇਤਾਵਾਂ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਸ਼ਕਤੀ ਸਥਲ ਸਥਿਤ ਸਮਾਰਕ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸਨਮਾਨ ਦਿੱਤਾ।

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਵੀ ‘ਐਕਸ’ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇੰਦਰਾ ਗਾਂਧੀ ਦੀ ਦ੍ਰਿੜ਼ ਅਤੇ ਗਤੀਸ਼ੀਲ ਨੇਤ੍ਰਿਤਾ ਹਮੇਸ਼ਾ ਦੇਸ਼ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਜਨਤਕ ਸੇਵਾ ਲਈ ਇੰਦਰਾ ਗਾਂਧੀ ਦੀ ਅਟੱਲ ਨਿੱਢਤਾ ਅਤੇ ਜੀਵਨ ਭਰ ਦੀ ਸਮਰਪਣ ਭਾਰਤ ਦੀ ਪ੍ਰਗਤੀ ‘ਤੇ ਡੂੰਘੀ ਛਾਪ ਛੱਡ ਗਈ ਹੈ।

Scroll to Top