ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ

ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ
ਕਸ਼ਮੀਰ : ਜੰਮੂ-ਕਸ਼ਮੀਰ ਦੇ ਕੁਲਗਾਂਵ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਿਹਾ ਮੁਕਾਬਲਾ ਅੱਜ ਖਤਮ ਹੋ ਗਿਆ। ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਨਾਗਰਿਕਾਂ ਦੀ ਹੱਤਿਆ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਲਸ਼ਕਰ-ਏ-ਤੋਇਬਾ ਸ਼ਾਖਾ ਟੀਆਰਐਫ ਦੇ ਇੱਕ ਚੋਟੀ ਦੇ ‘ਕਮਾਂਡਰ’ ਨੂੰ ਵੀ ਮਾਰ ਦਿੱਤਾ।
ਪਿਛਲੇ ਮੰਗਲਵਾਰ ਵੀ ਇੱਕ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ। ਕੁੱਲ ਮਿਲਾ ਕੇ ਸੁਰੱਖਿਆ ਬਲਾਂ ਨੇ ਇਸ ਆਪਰੇਸ਼ਨ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਹੁਣ ਭਾਰਤੀ ਫੌਜ ਨੇ ਇਸ ਸਬੰਧੀ ਆਪਰੇਸ਼ਨ ਖਤਮ ਹੋਣ ਦੀ ਜਾਣਕਾਰੀ ਦਿੱਤੀ ਹੈ।

Leave a Comment

Your email address will not be published. Required fields are marked *

Scroll to Top