ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਮਾਰੇ ਤੜਕਸਾਰ ਛਾਪੇ

ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਮਾਰੇ ਤੜਕਸਾਰ ਛਾਪੇ
ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ ਐਨਆਈਏ ਵੱਲੋਂ ਸ਼ੁੱਕਰਵਾਰ ਤੜਕਸਾਰ ਪੰਜਾਬ ‘ਚ ਵੱਖ-ਵੱਖ ਥਾਂਵਾਂ ‘ਤੇ ਛਾਪੇ ਮਾਰੇ ਗਏ। ਇਨ੍ਹਾਂ ਵਿੱਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਬਾਬਾ ਬਕਾਲਾ ‘ਚ ਲਗਭਗ ਸਾਰੇ ਰਿਸ਼ਤੇਦਾਰਾਂ ਦੇ ਘਰ ਐਨਆਈਏ ਵੱਲੋਂ ਰੇਡ ਮਾਰੀ ਗਈ ਦੱਸੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top