ਕੈਨੇਡਾ ਵਿੱਚ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵਲੋਂ ਕੀਤਾ ਗਿਆ ਹਮਲਾ ਨਿੰਦਣਯੋਗ : ਮੁੱਖ ਮੰਤਰੀ

ਕੈਨੇਡਾ ਵਿੱਚ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵਲੋਂ ਕੀਤਾ ਗਿਆ ਹਮਲਾ ਨਿੰਦਣਯੋਗ : ਮੁੱਖ ਮੰਤਰੀ
ਚੰਡੀਗੜ੍ਹ : ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵੱਲੋਂ ਹਮਲਾ ਕੀਤਾ ਗਿਆ ਸੀ । ਇਸ ਮੁੱਦੇ ’ਤੇ ਸੀਐਮ ਮਾਨ ਨੇ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ । ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰੇ । ਸਰਕਾਰ ਨੂੰ ਇਸ ਮਾਮਲੇ ਉੱਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ । ਦੋਵੇਂ ਭਾਈਚਾਰੇ ਦੇ ਲੋਕਾਂ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ ।

Leave a Comment

Your email address will not be published. Required fields are marked *

Scroll to Top