Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 19 Sep 2026 | 2:56 pm

+91 90915 01313 , +91 90916 01313

punjabbanni@gmail.com
punjabbani@yahoo.com

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ : ਹਾਈ ਕੋਰਟ ਨੇ ਕੀਤੀ ਸੁਖਦੇਵ ਭੁੱਲਰ ਤੇ ਪੀਏ ਦਿਲਬਾਗ ਦੀ ਅਗਾਊਂ ਜ਼ਮਾਨਤ ਰੱਦ

ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲਾ : ਹਾਈ ਕੋਰਟ ਨੇ ਕੀਤੀ ਸੁਖਦੇਵ ਭੁੱਲਰ ਤੇ ਪੀਏ ਦਿਲਬਾਗ ਦੀ ਅਗਾਊਂ ਜ਼ਮਾਨਤ ਰੱਦ

ਚੰਡੀਗੜ੍ਹ, 19 ਸਤੰਬਰ : ਤਰਨਤਾਰਨ ਵਿੱਚ ਪੰਜਾਬ ਵੇਅਰਹਾਊਸਿੰਗ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਦੋਵਾਂ ਵੱਲੋਂ ਦਾਇਰ ਕੀਤੀਆਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ।

ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਜਸਟਿਸ ਅਮਨ ਚੌਧਰੀ ਦੀ ਅਦਾਲਤ ਵਿੱਚ ਹੋਈ। ਮਾਮਲਾ 21 ਮਾਰਚ ਨੂੰ ਵਾਪਰੀ ਘਟਨਾ ਨਾਲ ਸਬੰਧਤ ਹੈ। ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਉਂਦੇ ਹੋਏ ਜ਼ਹਿਰੀਲਾ ਪਦਾਰਥ ਖਾ ਲਿਆ ਸੀ।

Scroll to Top