ਚਰਨਜੀਤ ਚੰਨੀ ਨੂੰ ਜਿਲਾ ਚੋਣ ਅਧਿਕਾਰੀ ਨੇ ਸੌਪਿਆ ਜਿੱਤ ਦਾ ਸਰਟੀਫਿਕੇਟ

ਚਰਨਜੀਤ ਚੰਨੀ ਨੂੰ ਜਿਲਾ ਚੋਣ ਅਧਿਕਾਰੀ ਨੇ ਸੌਪਿਆ ਜਿੱਤ ਦਾ ਸਰਟੀਫਿਕੇਟ
ਜਲੰਧਰ : ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਰਿਕਾਰਡ 1.76 ਲੱਖ ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ।ਪੰਜਾਬ ਦੀ ਜਲੰਧਰ ਹੌਟ ਸੀਟ ਤੋਂ ਭਾਜਪਾ ਦੇ ਸੁਸ਼ੀਲ ਰਿੰਕੂ, ਆਪ ਦੇ ਪਵਨ ਟੀਨੂੰ, ਕਾਂਗਰਸ ਦੇ ਚਰਨਜੀਤ ਚੰਨੀ ਤੇ ਅਕਾਲੀ ਦਲ ਦੇ ਮਹਿੰਦਰ ਕੇਪੀ ਚੋਣ ਮੈਦਾਨ ਵਿੱਚ ਸਨ। ਚਰਨਜੀਤ ਸਿੰਘ ਚੰਨੀ ਨੂੰ ਜਿੱਤ ਦਾ ਸਰਟੀਫਿਕੇਟ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਸੌਪਿਆ ਹੈ।

Leave a Comment

Your email address will not be published. Required fields are marked *

Scroll to Top