Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Sunday, 05 Jul 2026 | 1:39 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਚੰਡੀਗੜ ਵਿਚ ਗੈਗ ਨੈਟਵਰਕ ਚਲਾਉਣ ਵਾਲਾ ਗੈਗਸਟਰ ਗੋਲਡੀ ਢਿਲੋ ਸਪੇਨ ਵਿਚ ਹੋਇਆ ਗ੍ਰਿਫਤਾਰ

ਚੰਡੀਗੜ ਵਿਚ ਗੈਗ ਨੈਟਵਰਕ ਚਲਾਉਣ ਵਾਲਾ ਗੈਗਸਟਰ ਗੋਲਡੀ ਢਿਲੋ ਸਪੇਨ ਵਿਚ ਹੋਇਆ ਗ੍ਰਿਫਤਾਰ

ਚੰਡੀਗੜ੍ਹ, 03 ਜੁਲਾਈ : ਚੰਡੀਗੜਵਿਚ ਆਪਣਾ ਗੈਗ ਦਾ ਨੈਟਵਰਕ ਚਲਾਉਣ ਵਾਲਾ ਗੈਗਸਟਰ ਗੋਲਡੀ ਢਿਲੋ ਨੂੱ ਸਪੇਨ ਵਿਚ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਾਂਚ ਏਜੰਸੀਆਂ ਅਨੁਸਾਰ ਗੋਲਡੀ ਢਿੱਲੋਂ ਦਾ ਨਾਮ ਚੰਡੀਗੜ੍ਹ ਦੇ ਸੈਕਟਰ-11 ਵਿੱਚ ਦਿਨ-ਦਿਹਾੜੇ ਇੱਕ ਫਾਰਮੇਸੀ ਦੇ ਕੈਸ਼ੀਅਰ ਦੀ ਹੱਤਿਆ ਅਤੇ ਪੰਜਾਬ ਦੀ ‘ਆਮ ਆਦਮੀ ਪਾਰਟੀ’ ਦੀ ਵਿਧਾਇਕਾ ਨੀਨਾ ਮਿੱਤਲ ਨੂੰ ਧਮਕੀ ਦੇਣ ਦੇ ਮਾਮਲਿਆਂ ਵਿੱਚ ਸਾਹਮਣੇ ਆਇਆ ਸੀ।

ਪੁਲੀਸ ਸੂਤਰਾਂ ਦੇ ਮੁਤਾਬਕ ਇਹ ਕਾਰਵਾਈ ਪੰਜਾਬ ਪੁਲੀਸ, ਚੰਡੀਗੜ੍ਹ ਪੁਲੀਸ ਅਤੇ ਕੇਂਦਰੀ ਖੁਫੀਆ ਏਜੰਸੀਆਂ ਦੇ ਆਪਸੀ ਤਾਲਮੇਲ ਨਾਲ ਕੀਤੀ ਗਈ। ਕਈ ਮਹੀਨਿਆਂ ਤੋਂ ਵਿਦੇਸ਼ ਵਿੱਚ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਸਪੇਨ ਵਿੱਚ ਹਿਰਾਸਤ ਵਿੱਚ ਲੈਣ ਵਿੱਚ ਸਫ਼ਲਤਾ ਮਿਲੀ।

Scroll to Top