ਜੇਕਰ ਪ੍ਰਸ਼ਨ ਪੱਤਰ ਲੀਕ ਟੈਲੀਗ੍ਰਾਮ, ਵੱਟਸਐਪ ਅਤੇ ਇਲੈਕਟ੍ਰੌਨਿਕ ਮਾਧਿਅਮਾਂ ਤੋਂ ਹੋ ਰਿਹਾ ਹੈ ਤਾਂ ਇਹ ‘ਜੰਗਲ ਵਿੱਚ ਅੱਗ ਵਾਂਗ ਫੈਲੇਗਾ : ਚੀਫ ਜਸਟਿਸ, ਜਸਟਿਸ

ਜੇਕਰ ਪ੍ਰਸ਼ਨ ਪੱਤਰ ਲੀਕ ਟੈਲੀਗ੍ਰਾਮ, ਵੱਟਸਐਪ ਅਤੇ ਇਲੈਕਟ੍ਰੌਨਿਕ ਮਾਧਿਅਮਾਂ ਤੋਂ ਹੋ ਰਿਹਾ ਹੈ ਤਾਂ ਇਹ ‘ਜੰਗਲ ਵਿੱਚ ਅੱਗ ਵਾਂਗ ਫੈਲੇਗਾ : ਚੀਫ ਜਸਟਿਸ, ਜਸਟਿਸ
ਨਵੀਂ ਦਿੱਲੀ : ਜੇਕਰ ਪ੍ਰਸ਼ਨ ਪੱਤਰ ਲੀਕ ਟੈਲੀਗ੍ਰਾਮ, ਵੱਟਸਐਪ ਅਤੇ ਇਲੈਕਟ੍ਰੌਨਿਕ ਮਾਧਿਅਮਾਂ ਤੋਂ ਹੋ ਰਿਹਾ ਹੈ ਤਾਂ ਇਹ ‘ਜੰਗਲ ਵਿੱਚ ਅੱਗ ਵਾਂਗ ਫੈਲੇਗਾ, ਇਹ ਗੱਲ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਹੀ।ਬੈਂਚ ਨੇ ਕਿਹਾ, ‘‘ਇਕ ਗੱਲ ਸਪੱਸ਼ਟ ਹੈ ਕਿ ਪ੍ਰਸ਼ਨ ਪੱਤਰ ਲੀਕ ਹੋਇਆ ਹੈ ਅਤੇ ਜੇਕਰ ਪ੍ਰੀਖਿਆ ਦੀ ਪਵਿੱਤਰਤਾ ਨਸ਼ਟ ਹੋ ਜਾਂਦੀ ਹੈ ਤਾਂ ਮੁੜ ਪ੍ਰੀਖਿਆ ਦਾ ਆਦੇਸ਼ ਦੇਣਾ ਹੋਵੇਗਾ।

Leave a Comment

Your email address will not be published. Required fields are marked *

Scroll to Top