ਜੇ. ਪੀ. ਨੱਢਾ ਬਣੇ ਰਾਜ ਸਭਾ ਵਿੱਚ ਸਦਨ ਦੇ ਨੇਤਾ

ਜੇ. ਪੀ. ਨੱਢਾ ਬਣੇ ਰਾਜ ਸਭਾ ਵਿੱਚ ਸਦਨ ਦੇ ਨੇਤਾ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਬਣਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਉਪਰੋਕਤ ਥਾਂ ਤੇ ਪਹਿਲਾਂ ਪਿਊਸ਼ ਗੋਇਲ ਸਨ। ਪਿਊੁਸ਼ ਗੋਇਲ ਦੇ ਉੱਤਰੀ ਮੁੰਬਈ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਕਰਕੇ ਹੁਣ ਇਹ ਜ਼ਿੰਮੇਵਾਰੀ ਜੇ. ਪੀ. ਨੱਡਾ ਨੂੰ ਸੌਂਪੀ ਗਈ ਹੈ।

Leave a Comment

Your email address will not be published. Required fields are marked *

Scroll to Top