Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:17 pm

+91 90915 01313 , +91 90916 01313

punjabbanni@gmail.com
punjabbani@yahoo.com

ਟਰੰਪ-ਤਾਕਾਇਚੀ ਮੁਲਾਕਾਤ : ਸੁਰਖਿਆ ਮਾਮਲਿਆਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ

ਟਰੰਪ-ਤਾਕਾਇਚੀ ਮੁਲਾਕਾਤ : ਸੁਰਖਿਆ ਮਾਮਲਿਆਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ

ਵਾਸ਼ਿੰਗਟਨ, 20 ਮਾਰਚ : ਅਮਰੀਕਾ ਅਤੇ ਜਾਪਾਨ ਵਿਚਾਲੇ ਸਬੰਧਾਂ ਨੂੰ ਨਵੀਂ ਤਾਕਤ ਦੇਣ ਲਈ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾ ਤਾਕਾਇਚੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਾਲੇ ਵਿਸ਼ੇ਼ਸ ਮੁਲਾਕਾਤ ਹੋਈ ਹੈ, ਜਿਸ ਵਿਚ ਉਨਾ ਸੁਰਖਿਆ ਮਾਮਲਿਆਂ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਇਹ ਗੱਲਬਾਤ ਉਸ ਸਮੇਂ ਹੋਈ ਜਦੋਂ ਖੇਤਰੀ ਸੁਰੱਖਿਆ ਅਤੇ ਸਹਿਯੋਗੀ ਦੇਸ਼ਾਂ ਦੀ ਭੂਮਿਕਾ ’ਤੇ ਸਵਾਲ ਉੱਠ ਰਹੇ ਹਨ।
ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਗਠਜੋੜ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਖ਼ਾਸ ਤੌਰ ’ਤੇ ਸਟਰੇਟ ਆਫ ਹਾਰਮੂਜਦੀ ਸੁਰੱਖਿਆ ਨੂੰ ਲੈ ਕੇ ਚਰਚਾ ਹੋਈ, ਜਿਸ ਸਬੰਧੀ ਟਰੰਪ ਪਹਿਲਾਂ ਵੀ ਸਹਿਯੋਗੀ ਦੇਸ਼ਾਂ ਦੀ ਹੌਲੀ ਪ੍ਰਤੀਕਿਰਿਆ ’ਤੇ ਨਾਰਾਜ਼ਗੀ ਜਤਾ ਚੁੱਕੇ ਹਨ।
ਇਸ ਦੌਰਾਨ ਤਾਕਾਇਚੀ ਨੇ ਟਰੰਪ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਵਿਸ਼ਵ ਸ਼ਾਂਤੀ ਲਈ ਅਹਿਮ ਨੇਤਾ ਦੱਸਿਆ। ਇਸ ਦੌਰਾਨ ਦੋਵਾਂ ਪੱਖਾਂ ਨੇ ਇਕ-ਦੂਜੇ ਦੀ ਖੂਬ ਤਾਰੀਫ਼ ਕੀਤੀ ਅਤੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕੇਤ ਦਿੱਤਾ।

Scroll to Top