ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਚੁਣਿਆਂ ਆਪਣਾ ਉਤਰਾਧਿਕਾਰੀ

ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਚੁਣਿਆਂ ਆਪਣਾ ਉਤਰਾਧਿਕਾਰੀ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ। ਉਹ ਹੁਣ ਸਾਰੇ ਕੰਮਾਂ ਦੀ ਦੇਖ ਰੇਖ ਕਰਨਗੇ। ਇਸ ਸਬੰਧੀ ਡੇਰੇ ਦੇ ਸੈਕਟਰੀ ਦਵਿੰਦਰ ਸੀਕਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ।

Leave a Comment

Your email address will not be published. Required fields are marked *

Scroll to Top