ਤਨਖਾਹੀਆ ਕਰਾਰ ਦੇਣ ਤੋਂ ਬਾਅਦ ਦੇਖੋ ਸੁਖਬੀਰ ਬਾਦਲ ਨੇ ਕੀ ਆਖਿਆ

ਤਨਖਾਹੀਆ ਕਰਾਰ ਦੇਣ ਤੋਂ ਬਾਅਦ ਦੇਖੋ ਸੁਖਬੀਰ ਬਾਦਲ ਨੇ ਕੀ ਆਖਿਆ
ਚੰਡੀਗੜ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਅਤੇ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਣ ਦੇ ਹੁਕਮ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਆਪਣਾ ਪ੍ਰਤੀਕਰਮ ਦਿੱਤਾ ਹੈ ਸੁਖਬੀਰ ਸਿੰਘ ਬਾਦਲ ਨੇ ਐਕਸ ਤੇ ਇੱਕ ਪੋਸ਼ਟ ਸਾਂਝੀ ਕਰਦਿਆਂ ਲਿਖਿਆ ਹੈ ਕਿ, ” ਵਾਹਿਗਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖਿ਼ਮਾ ਜਾਚਨਾ ਕਰਾਂਗਾ ਜੀ।

Leave a Comment

Your email address will not be published. Required fields are marked *

Scroll to Top