ਦਿੱਲੀ ਦੀ ਮੁੱਖ ਮੰਤਰੀ ਬੱਣੀ ਆਤਿਸ਼ੀ

ਦਿੱਲੀ ਦੀ ਮੁੱਖ ਮੰਤਰੀ ਬੱਣੀ ਆਤਿਸ਼ੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਨਵੀਂ ਮੁੱਖ ਮੰਤਰੀ ਦੇ ਤੌਰ ਤੇ ਆਤਿਸ਼ੀ ਬਣ ਗਈ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਨ।

Leave a Comment

Your email address will not be published. Required fields are marked *

Scroll to Top