Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਵੇਂਦਰ ਫੜਨਵੀਸ ਨੇ ਤੀਜੀ ਵਾਰ ਚੁੱਕੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ

ਦੇਵੇਂਦਰ ਫੜਨਵੀਸ ਨੇ ਤੀਜੀ ਵਾਰ ਚੁੱਕੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ

ਦੇਵੇਂਦਰ ਫੜਨਵੀਸ ਨੇ ਤੀਜੀ ਵਾਰ ਚੁੱਕੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ
ਚੰਡੀਗੜ੍ਹ : ਦੇਵੇਂਦਰ ਫੜਨਵੀਸ ਨੇ ਮੁੰਬਈ ਦੇ ਆਜ਼ਾਦ ਮੈਦਾਨ ‘ਚ ਅੱਜ ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ । ਰਾਜਪਾਲ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਮਰਾਠੀ ਵਿੱਚ ਸਹੁੰ ਚੁੱਕੀ । ਦੇਵੇਂਦਰ ਫੜਨਵੀਸ ਤੋਂ ਬਾਅਦ ਸਿੰਦੇ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ । ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾ, ਕਈ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਪਹੁੰਚੇ । ਸਹੁੰ ਚੁੱਕ ਸਮਾਗਮ ਵਿੱਚ ਸਚਿਨ ਤੇਂਦੁਲਕਰ, ਸ਼ਾਹਰੁਖ ਖਾਨ, ਸਲਮਾਨ ਖਾਨ ਤੋਂ ਇਲਾਵਾ ਹੋਰ ਕਈ ਸਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ ।

Scroll to Top