ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਇਸਲਾਮਾਬਾਦ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਕੀਤਾ ਅਗਵਾ
ਲਾਹੌਰ : ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਪਾਕਿਸਤਾਨ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਤੋਂ ਅਣਪਛਾਤੇ ਲੋਕਾਂ ਨੇ ਅਗਵਾ ਕਰ ਲਿਆ ਹੈ।