Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:42 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਦੇ ਦੌਰੇ ਤੋ ਪਹਿਲਾਂ ਮਿਲੀ ਸਕੂਲਾਂ ਨੂੰ ਧਮਕੀ ਭਰੀ ਈਮੇਲ

ਪ੍ਰਧਾਨ ਮੰਤਰੀ ਦੇ ਦੌਰੇ ਤੋ ਪਹਿਲਾਂ ਮਿਲੀ ਸਕੂਲਾਂ ਨੂੰ ਧਮਕੀ ਭਰੀ ਈਮੇਲ

ਦਿਲੀ, 31 ਜਨਵਰੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ ਜਲੰਧਰ ਵਿੱਚ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਕਿਉਕਿ ਪ੍ਰਧਾਨ ਮੰਤਰੀ ਨਰਿੰਰਦ ਮੋਦੀ ਦੇ ਦੌਰੇ ਤੋ ਠੀਕ ਇਕ ਦਿਨ ਪਹਿਲਾਂ ਹੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਕਾਰਨ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ ਐਲਰਟ ਹੋ ਗਈਆਂ ਹਨ।

ਜਾਣਕਾਰੀ ਦੇ ਅਨੁਸਾਰ ਜਲੰਧਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਜੈੰਤੀ ਮੌਕੇ ਨਿਕਲ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਪਹਿਲਾਂ ਹੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੋਇਆ ਹੈ। ਫਿਲਹਾਲ ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਧਮਕੀ ਭੇਜਣ ਵਾਲੇ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ।

ਦਸ ਦਈਏ ਕਿ ਇਹ ਈਮੇਲ ‘ਬਿੱਲੀ ਹਾਲ’ ਨਾਮਕ ਆਈਡੀ ਤੋਂ ਭੇਜੀ ਗਈ ਹੈ। ਸੁਨੇਹੇ ਵਿੱਚ ਕਈ ਵਿਵਾਦਤ ਬਿਆਨ ਦਰਜ ਹਨ, ਜਿਨ੍ਹਾਂ ਵਿੱਚ ਖਾਲਿਸਤਾਨ ਨਾਲ ਜੁੜੇ ਹਵਾਲੇ ਅਤੇ ਕੁਝ ਧਾਰਮਿਕ ਆਗੂਆਂ ਬਾਰੇ ਟਿੱਪਣੀਆਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਈਮੇਲ ਵਿੱਚ ਨਿਝਰ ਦੀ ਮੌਤ ਸਬੰਧੀ ਵੀ ਸਵਾਲ ਖੜੇ ਕੀਤੇ ਗਏ ਹਨ। ਸੂਚਨਾ ਮਿਲਦਿਆਂ ਹੀ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕੰਨੀ ਹੋ ਗਈਆਂ ਹਨ।

 

Scroll to Top