ਪ੍ਰਧਾਨ ਮੰਤਰੀ ਮੋਦੀ ਕਰਨਗੇ ਯੂਕਰੇਨ ਦਾ ਦੌਰਾ

ਪ੍ਰਧਾਨ ਮੰਤਰੀ ਮੋਦੀ ਕਰਨਗੇ ਯੂਕਰੇਨ ਦਾ ਦੌਰਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਬਾਅਦ ਵਿੱਚ ਇਸ ਯਾਤਰਾ ਦੇ ਵੇਰਵੇ ਸਾਂਝੇ ਕਰੇਗਾ। ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਸ੍ਰੀ ਮੋਦੀ ਇਸ ਮਹੀਨੇ ਕੀਵ ਜਾ ਸਕਦੇ ਹਨ ।

Leave a Comment

Your email address will not be published. Required fields are marked *

Scroll to Top