ਪ੍ਰਧਾਨ ਮੰਤਰੀ ਮੋਦੀ ਨੇ ਮਹਾਵੀਰ ਜੈਯੰਤੀ ਮੌਕੇ ਦਿੱਤੀਆਂ ਵਧਾਈਆਂ

ਪ੍ਰਧਾਨ ਮੰਤਰੀ ਮੋਦੀ ਨੇ ਮਹਾਵੀਰ ਜੈਯੰਤੀ ਮੌਕੇ ਦਿੱਤੀਆਂ ਵਧਾਈਆਂ
ਨਵੀਂ ਦਿੱਲੀ, 21 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਵੀਰ ਜੈਅੰਤੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦਾ ਸ਼ਾਂਤੀ ਤੇ ਸਦਭਾਵਨਾ ਦਾ ਸੁਨੇਹਾ ‘ਵਿਕਸਤ ਭਾਰਤ’ ਦੇ ਨਿਰਮਾਣ ਵਿਚ ਦੇਸ਼ ਲਈ ਪ੍ਰੇਰਣਾ ਹੈ। ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮਦਿਨ ਮੌਕੇ ਮਹਾਵੀਰ ਜੈਅੰਤੀ ਮਨਾਈ ਜਾਂਦੀ ਹੈ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ਐੱਕਸ ’ਤੇ ਲਿਖਿਆ, ‘‘ਮਹਾਵੀਰ ਜੈਅੰਤੀ ਦੇ ਪਵਿੱਤਰ ਮੌਕੇ ਦੇਸ਼ ਦੇ ਸਾਰੇ ਲੋਕਾਂ ਨੂੰ ਮੇਰੇ ਵੱਲੋਂ ਵਧਾਈਆਂ।

Leave a Comment

Your email address will not be published. Required fields are marked *

Scroll to Top