ਪ੍ਰੋ. ਵਰਿੰਦਰ ਕੌਸ਼ਿਕ ਨੇ ਸੰਭਾਲਿਆ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ
ਪ੍ਰੋ. ਵਰਿੰਦਰ ਕੌਸ਼ਿਕ ਨੇ ਅੱਜ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਸ਼ੋਕ ਤਿਵਾੜੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।