Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

ਫਰਾਂਸ ਦੇ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਵਿਰੁਧ ਕੀਤਾ ਬੇਭਰੋਸਗੀ ਦਾ ਮਤਾ ਪਾਸ

ਫਰਾਂਸ ਦੇ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਵਿਰੁਧ ਕੀਤਾ ਬੇਭਰੋਸਗੀ ਦਾ ਮਤਾ ਪਾਸ

ਫਰਾਂਸ ਦੇ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਵਿਰੁਧ ਕੀਤਾ ਬੇਭਰੋਸਗੀ ਦਾ ਮਤਾ ਪਾਸ
ਪੈਰਿਸ : ਫਰਾਂਸ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਅਤੇ ਉਨ੍ਹਾਂ ਦੀ ਕੈਬਨਿਟ ਦੇ ਖਿਲਾਫ ਇੱਕ ਅਵਿਸ਼ਵਾਸ ਦਾ ਮਤਾ ਪਾਸ ਕੀਤਾ, ਜਿਸ ਨਾਲ ਦੇਸ਼ ਨੂੰ ਰਾਜਨੀਤਿਕ ਉਥਲ-ਪੁਥਲ ਹੋਣ ਦੇ ਆਸਾਰ ਹਨ । ਫਰਾਂਸ ਦੀ ਸੰਸਦ ਦੇ ਹੇਠਲੇ ਸਦਨ ਨੇ 331 ਵੋਟਾਂ ਨਾਲ ਮਤਾ ਪਾਸ ਕਰ ਦਿੱਤਾ, ਜੋ ਕਿ 288 ਵੋਟਾਂ ਦੇ ਬਹੁਮਤ ਤੋਂ ਬਹੁਤ ਜ਼ਿਆਦਾ ਹੈ, ਹੁਣ ਬਾਰਨੀਅਰ ਦੇ ਜਲਦੀ ਹੀ ਅਸਤੀਫਾ ਦੇਣ ਦੀ ਉਮੀਦ ਹੈ ।

Scroll to Top