Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Thursday, 26 Nov 2026 | 8:09 pm

+91 90915 01313 , +91 90916 01313

punjabbanni@gmail.com
punjabbani@yahoo.com

ਬਜਰੀ ਨਾਲ ਭਰੇ ਟਿੱਪਰ ਨੇ ਮਾਰੀ ਕਈ ਕਾਰਾਂ ਨੂੰ ਟੱਕਰ : ਤਿੰਨ ਨੌਜਵਾਨਾਂ ਦੀ ਹੋਈ ਮੌਤ

ਬਜਰੀ ਨਾਲ ਭਰੇ ਟਿੱਪਰ ਨੇ ਮਾਰੀ ਕਈ ਕਾਰਾਂ ਨੂੰ ਟੱਕਰ : ਤਿੰਨ ਨੌਜਵਾਨਾਂ ਦੀ ਹੋਈ ਮੌਤ

ਰੋਪੜ, 26 ਨਵੰਬਰ : ਰੋਪੜ-ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਭਰਤਗੜ੍ਹ ਨੇੜੇ ਅੱਜ ਇਕ ਬਜਰੀ ਨਾਲ ਭਰੇ ਟਰੱਕ ਨੇ ਆਪਣਾ ਸੰਤੁਲਨ ਗਵਾਉਦਿਆਂ ਕਈ ਕਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਗੱਡੀ ਵਿਚ ਬੈਠੇ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਦੁੱਖਦ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦੇ ਅਨੁਸਾਰ ਪਿੰਡ ਸਰਸਾ ਨੰਗਲ ਨੇੜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਿੱਪਰ ਨੇ ਸੜਕ ’ਤੇ ਜਾ ਰਹੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਜਰੀ ਨਾਲ ਭਰਿਆ ਟਿੱਪਰ ਦਿੱਲੀ ਨੰਬਰ ਵਾਲੀ ਕਾਰ ਉੱਪਰ ਪਲਟ ਗਿਆ, ਜਿਸ ਕਾਰਨ ਕਾਰ ਵਿਚ ਬੈਠੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇਨਾ ਕੁ ਭਿਆਨਕ ਸੀ ਕਿ ਟਿੱਪਰ ਦੂਜੀ ਲਾਈਨ ਤੋਂ ਆ ਰਹੀਆਂ ਕਾਰਾਂ ਨਾਲ ਵੀ ਟਕਰਾ ਗਿਆ ਅਤੇ ਬਾਅਦ ਵਿੱਚ ਬਜਰੀ ਨਾਲ ਭਰਿਆ ਟਿੱਪਰ ਸਾਹਮਣਿਓਂ ਆ ਰਹੀ ਇੱਕ ਕਾਰ ਉੱਪਰ ਪਲਟ ਗਿਆ। ਇਸ ਭਿਆਨਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ ਤੇ ਜੁਟ ਗਈਆਂ ਤੇ ਪੁਲਸ ਅਧਿਕਾਰੀਆਂ ਵਲੋ ਉਚਿਤ ਕਾਰਵਾਈ ਕੀਤੀ ਜਾ ਰਹੀ ਹੈ।

Scroll to Top