Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 3:37 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਸੁੱਚਾ ਸਿੰਘ ਦਾ ਕੀਰਤਪੁਰ ਸਾਹਿਬ ਵਿੱਚ ਸਿੱਖ ਰਹਿਤ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ

ਬਾਬਾ ਸੁੱਚਾ ਸਿੰਘ ਦਾ ਕੀਰਤਪੁਰ ਸਾਹਿਬ ਵਿੱਚ ਸਿੱਖ ਰਹਿਤ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ

ਚੰਡੀਗੜ, 2 ਦਸੰਬਰ :  ਕੀਰਤਪੁਰ ਸਾਹਿਬ ਵਿੱਚ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨੇੜੇ ਸਤਲੁਜ ਦਰਿਆ ਕਿਨਾਰੇ ਸਥਿਤ ਸ਼ਮਸ਼ਾਨ ਘਾਟ ’ਤੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਅੰਤਿਮ ਸੰਸਕਾਰ ਪੂਰੀ ਸਿੱਖ ਮਰਿਆਦਾ ਅਨੁਸਾਰ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਲਵਾਈ ਤੇ ਆਪਣੀਆਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਅਰਪਣ ਕੀਤੀਆਂ।
ਜਿਕਰਯੋਗ ਹੈ ਕਿ ਰਾਹ ਭਰ ਸੰਗਤਾਂ ਦਾ ਵੱਡਾ ਜਥਾ ਅਤੇ ਵਾਹਨਾਂ ਦਾ ਲੰਮਾ ਕਾਫ਼ਲਾ ਬਾਬਾ ਜੀ ਨਾਲ ਰਿਹਾ। ਕੀਰਤਪੁਰ ਸਾਹਿਬ ਪਹੁੰਚਣ ਉਪਰੰਤ ਸਤਲੁਜ ਕਿਨਾਰੇ ਬਣੇ ਸ਼ਮਸ਼ਾਨ ਘਾਟ ’ਤੇ ਬਾਬਾ ਜੀ ਦੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਗਿਆ ਅਤੇ ਉਹਨਾਂ ਨੂੰ ਪੰਜ ਤੱਤਾਂ ਵਿੱਚ ਵਿਲੀਨ ਕੀਤਾ ਗਿਆ।
ਸਮਾਗਮ ਵਿੱਚ ਵੱਖ-ਵੱਖ ਜਥੇਬੰਦੀਆਂ, ਦਲ ਪੰਥਾਂ ਦੇ ਪ੍ਰਤਿਨਿਧੀਆਂ ਅਤੇ ਅਨੇਕ ਸਤਿਕਾਰ ਜੋਗ ਆਗੂਆਂ ਨੇ ਹਾਜ਼ਰੀ ਭਰੀ।

Scroll to Top