Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:38 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਾਲ ਦੀ ਤਰ੍ਹਾ ਪੰਜਾਬ ਅੰਦਰ ਵੀ ਭਾਜਪਾ ਦਾ ਚਲੇਗਾ ਜਾਦੂ : ਰਵਨੀਤ ਬਿੱਟੂ

ਬੰਗਾਲ ਦੀ ਤਰ੍ਹਾ ਪੰਜਾਬ ਅੰਦਰ ਵੀ ਭਾਜਪਾ ਦਾ ਚਲੇਗਾ ਜਾਦੂ : ਰਵਨੀਤ ਬਿੱਟੂ

ਨਵੀਂ ਦਿੱਲੀ, 04 ਮਈ 2026 : ਕੇਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਜਿਸ ਤਰ੍ਹਾ ਪੱਛਮੀ ਬੰਗਾਲ ਅੰਦਰ ਭਾਜਪਾ ਦਾ ਜਾਦੂ ਚਲਿਆ ਹੈ, ਹੁਣ ਉਸੇ ਤਰ੍ਹਾਂ ਪੰਜਾਬ ਅੰਦਰ ਵੀ ਭਾਜਪਾ ਆਪਣਾ ਜਾਦੂ ਦਿਖਾਵੇਗੀ। ਉਨਾ ਕਿਹਾ ਕਿ ਬੰਗਾਲ ਦੇ ਵੋਟਰਾਂ ਨੇ ਮਾਫੀਆ ਰਾਜ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਪੱਸ਼ਟ ਫੈਸਲਾ ਦਿੱਤਾ ਹੈ ਅਤੇ ਇਹੀ ਰੁਝਾਨ ਹੁਣ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਵੋਟਰ ਹੁਣ ਵਿਕਾਸ, ਸਥਿਰਤਾ ਅਤੇ ਸੁਸ਼ਾਸਨ ਨੂੰ ਤਰਜੀਹ ਦੇ ਰਹੇ ਹਨ, ਜਿਸ ਦਾ ਅਸਰ ਅਗਲੇ ਚੋਣੀ ਨਤੀਜਿਆਂ ਵਿੱਚ ਸਪੱਸ਼ਟ ਨਜ਼ਰ ਆਵੇਗਾ।

ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਜਲਦ ਹੀ ਰਾਜਨੀਤਿਕ ਪਲਟਾਅ ਹੋ ਸਕਦਾ ਹੈ ਕਿਉਂਕਿ ਲੋਕ ਮੌਜੂਦਾ ਹਾਲਾਤਾਂ ਤੋਂ ਅਸੰਤੁਸ਼ਟ ਹਨ ਅਤੇ ਬਦਲਾਅ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ, ਸੂਬੇ ਦੇ ਲੋਕ ਇਸ ਵੇਲੇ ਚੁੱਪ ਹਨ ਪਰ ਇਹ ਚੁੱਪੀ ਅਸੰਤੋਸ਼ ਦੀ ਨਿਸ਼ਾਨੀ ਹੈ।

Scroll to Top