ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ

ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ
ਨਵੀਂ ਦਿੱਲੀ, 22 ਅਪਰੈਲ
ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਗਾਜ਼ੀਪੁਰ ‘ਲੈਂਡਫਿਲ’ ਸਾਈਟ (ਕੂੜਾ ਇਕੱਠਾ ਕਰਨ ਵਾਲੀ ਥਾਂ) ਦਾ ਦੌਰਾ ਕੀਤਾ, ਜਿੱਥੇ ਇੱਕ ਦਿਨ ਪਹਿਲਾਂ ਕੂੜੇ ਨੂੰ ਅੱਗ ਲੱਗ ਗਈ ਸੀ ਅਤੇ ਦੋਸ਼ ਲਾਇਆ ਕਿ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ‘ਭ੍ਰਿਸ਼ਟਾਚਾਰ’ ਦੀ ਮਿਸਾਲ ਹੈ। ਸ੍ਰੀ ਸਚਦੇਵਾ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਦੇ ਸਾਲ ਦੇ ਅੰਦਰ ਇਸ ਕੂੜੇ ਦੇ ਡੰਪ ਨੂੰ ਹਟਾ ਦਿੱਤਾ ਜਾਵੇਗਾ।

Leave a Comment

Your email address will not be published. Required fields are marked *

Scroll to Top