Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ’ਤੇ ਦੁੱਖਾਂ ਦਾ ਪਹਾੜ, ਪਿਤਾ ਖਾਨਚੰਦ ਸਿੰਘ ਦਾ ਦੇਹਾਂਤ

ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ’ਤੇ ਦੁੱਖਾਂ ਦਾ ਪਹਾੜ, ਪਿਤਾ ਖਾਨਚੰਦ ਸਿੰਘ ਦਾ ਦੇਹਾਂਤ

ਨੋਇਡਾ, 27 ਫਰਵਰੀ : ਭਾਰਤੀ ਕ੍ਰਿਕੇਟਰ ਰਿੰਕੂ ਸਿੰਘ ਨੂੰ ਅੱਜ ਉਸ ਸਮੇ ਭਾਰੀ ਸਦਮਾ ਪੁੱਜ, ਜਦੋ ਉਨਾ ਦੇ ਪਿਤਾ ਖਾਨਚੰਦ ਸਿੰਘ ਦਾ ਅਚਾਨਕ ਲੰਬੀ ਬਿਮਾਰੀ ਤੋ ਬਾਅਦ ਦੇਹਾਂਤ ਹੋ ਗਿਆ, ਜਿਸ ਕਾਰਨ ਉਨਾ ਦੇ ਪ੍ਰਸੰਸਕਾਂ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ।
ਜਾਣਕਾਰੀ ਦੇ ਅਨੁਸਾਰ Rinku Singh ਦੇ ਪਿਤਾ ਖਾਨਚੰਦ ਸਿੰਘ ਗ੍ਰੇਟਰ ਨੋਇਡਾ ਸਥਿਤ ਯਥਾਰਥ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪਰਿਵਾਰਕ ਸੂਤਰਾਂ ਅਨੁਸਾਰ ਖਾਨਚੰਦ ਸਿੰਘ ਜਿਗਰ ਦੇ ਕੈਂਸਰ ਨਾਲ ਪੀੜਤ ਸਨ ਅਤੇ ਬਿਮਾਰੀ ਚੌਥੇ ਪੜਾਅ ’ਚ ਪਹੁੰਚ ਚੁੱਕੀ ਸੀ।

ਇਸ ਦੌਰਾਨ ਰਿੰਕੂ ਸਿੰਘ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਨਾਲ ਜੁੜੇ ਹੋਏ ਸਨ ਅਤੇ ਵੀਰਵਾਰ ਸ਼ਾਮ ਨੂੰ ਚੇਨਈ ਵਿੱਚ ਟੀਮ ਦੇ ਨਾਲ ਮੌਜੂਦ ਸਨ। ਜ਼ਿੰਬਾਬਵੇ ਖ਼ਿਲਾਫ਼ ਮੁਕਾਬਲੇ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਪਿਤਾ ਨੂੰ ਮਿਲਣ ਲਈ ਬ੍ਰੇਕ ਲਿਆ ਅਤੇ ਗ੍ਰੇਟਰ ਨੋਇਡਾ ਪਹੁੰਚੇ। ਪਰਿਵਾਰ ਨਾਲ ਸਮਾਂ ਬਿਤਾਉਣ ਤੋਂ ਬਾਅਦ ਉਹ ਮੁੜ ਟੀਮ ਨਾਲ ਜੁੜ ਗਏ। ਇਸ ਦੁੱਖਦਾਈ ਘਟਨਾ ਨਾਲ ਖੇਡ ਜਗਤ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

Scroll to Top