ਭਾਰਤ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ

ਭਾਰਤ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ
ਪੈਰਿਸ, 8 ਅਗਸਤ : ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਅੱਜ ਇਥੇ ਪੈਰਿਸ ਓਲੰਪਿਕ ਵਿਚ ਤੀਜੇ ਸਥਾਨ ਦੇ ਮੁਕਾਬਲੇ ਲਈ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋਵੇਂ ਗੋਲ ਕੀਤੇ।

Leave a Comment

Your email address will not be published. Required fields are marked *

Scroll to Top