Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:22 pm

+91 90915 01313 , +91 90916 01313

punjabbanni@gmail.com
punjabbani@yahoo.com

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਚੰਡੀਗੜ੍ਹ, 01 ਮਈ 2026 : ਪੰਜਾਬ ਵਿਧਾਨ ਸਭਾ ਵਿਚ ਬੁਲਾਏ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਾਲੀਆ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਭਾਜਪਾ ਦੀ ਨੀਤੀ ਸਾਹਮਣੇ ਆ ਗਈ ਹੈ। ਉਨ੍ਹਾਂ ਦੱਸਿਆ ਕਿ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 994 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਛੋਟੇ ਕਾਰੋਬਾਰੀਆਂ ਅਤੇ ਆਮ ਵਰਗ ‘ਤੇ ਵੱਡਾ ਆਰਥਿਕ ਬੋਝ ਪਵੇਗਾ।

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਮਈ ਦਿਵਸ ਮੌਕੇ ਬੁਲਾਏ ਗਏ ਖ਼ਾਸ ਸੈਸ਼ਨ ਦੌਰਾਨ ਤੀਖੀ ਸਿਆਸੀ ਤਕਰਾਰ ਦੇ ਮਾਹੌਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਾਰਵਾਈ ਨੂੰ ਦੁਪਹਿਰ 3 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੋਸ਼ ਲਗਾਇਆ ਕਿ ਇਹ ਫੈਸਲੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਦੇ ਦਿਨ ਹੀ ਆਮ ਲੋਕਾਂ ‘ਤੇ ਇਹੋ ਜਿਹਾ ਵਧੂ ਭਾਰ ਪਾਉਣਾ ਨਿੰਦਣਯੋਗ ਹੈ।

Scroll to Top