Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 9:00 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ

ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ

ਸੰਗਰੂਰ, 25 ਫਰਵਰੀ : ਦੇਸ਼ ਵਿਰੋਧੀ ਅਨਸਰਾਂ ਨਾਲ ਮੁਕਾਬਲਾ ਕਰਦੇ ਹੋਏ ਸੰਗਰੂਰ ਜਿਲੇ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ, ਜਿਸ ਕਾਰਨ ਇਲਾਕੇ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ।

ਜਾਣਕਾਰੀ ਦੇ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਵਾਸੀ ਗੁਰਪ੍ਰੀਤ ਸਿੰਘ ਇੰਡੀਅਨ ਆਰਮੀ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਿਤ ਜਵਾਨ ਵਜੋਂ ਜਾਣਿਆ ਜਾਂਦਾ ਸੀ। ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਗਹਿਰਾ ਸੋਗ ਛਾ ਗਿਆ। ਪਰਿਵਾਰ ਵਿੱਚ ਪਤਨੀ, ਇਕ ਪੁੱਤਰ ਅਤੇ ਇਕ ਧੀ ਹਨ, ਜਿਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਪਰਿਵਾਰ ਦੀ ਸਹਾਇਤ ਹੋ ਸਕੇ।

Scroll to Top