Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 9:59 am

+91 90915 01313 , +91 90916 01313

punjabbanni@gmail.com
punjabbani@yahoo.com

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ

ਬਠਿੰਡਾ, 21 ਫਰਵਰੀ : ਬੇਬੇ ਮਹਿੰਦਰ ਕੌਰ ਵੱਲੋਂ ਦਰਜ ਕਰਵਾਏ ਮਾਣਹਾਨੀ ਮਾਮਲੇ ਵਿੱਚ ਅੱਜ ਬਠਿੰਡਾ ਵਿਖੇ ਵਕੀਲਾਂ ਦੀ ਚਲ ਰਹੀ ਹੜਤਾਲ ਦੇ ਕਾਰਨ ਭਾਜਪਾ ਸੰਸਦ ਮੈਬਰ ਕੰਗਨਾ ਰਣੌਤ ਦੀ ਸੁਣਵਾਈ ਅਗਲੀ 10 ਮਾਰਚ ਤੱਕ ਟਲ ਗਈ ਹੈ।

ਜਿਕਰਯੋਗ ਹੈ ਕਿ ਬਠਿੰਡਾ ਵਿੱਚ ਵਕੀਲਾਂ ਦੀ ਹੜਤਾਲ ਜਾਰੀ ਹੈ, ਜਿਸ ਨਾਲ ਅਦਾਲਤਾਂ ਦੇ ਕੰਮਕਾਜ ’ਤੇ ਅਸਰ ਪੈ ਰਿਹਾ ਹੈ। ਇਸੇ ਕਰਕੇ ਇਸ ਮਾਮਲੇ ਦੀ ਵੀ ਸੁਣਵਾਈ ਅੱਜ ਨਹੀਂ ਹੋ ਸਕੀ। ਇਸ ਮੌਕੇ ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ਼ੀਨਾਮੇ ਲਈ ਫ਼ੋਨ ਆ ਰਹੇ ਹਨ, ਪਰ ਉਹ ਅਦਾਲਤ ਅਤੇ ਰੱਬ ਦੇ ਫੈਸਲੇ ਨੂੰ ਹੀ ਮਨਜ਼ੂਰ ਕਰਨਗੇ। ਦੂਜੇ ਪਾਸੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਹੜਤਾਲ ਦੇ ਮੱਦੇਨਜ਼ਰ ਹੁਣ ਕੇਸ ਦੀ ਸੁਣਵਾਈ 10 ਮਾਰਚ ਨੂੰ ਹੋਵੇਗੀ।

Scroll to Top