Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:46 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗੁਜਰਾਤ ਲੈ ਕੇ ਗਈ ਪੰਜਾਬ ਪੁਲਿਸ

ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗੁਜਰਾਤ ਲੈ ਕੇ ਗਈ ਪੰਜਾਬ ਪੁਲਿਸ

ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਗੁਜਰਾਤ ਲੈ ਕੇ ਗਈ ਪੰਜਾਬ ਪੁਲਿਸ

ਚੰਡੀਗੜ੍ਹ, 24 ਅਗਸਤ 2023- ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਗੁਜਰਾਤ ਲੈ ਗਈ ਹੈ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਪਹਿਲਾਂ ਬਠਿੰਡਾ ਤੋਂ ਮੁਹਾਲੀ ਲਿਆਂਦਾ ਗਿਆ ਜਿੱਥੋਂ ਟੀਮ ਜਹਾਜ਼ ਰਾਹੀਂ ਗੁਜਰਾਤ ਲਈ ਰਵਾਨਾ ਹੋਈ। ਗੁਜਰਾਤ ਪੁਲਿਸ ਨੇ ਬਿਸ਼ਨੋਈ ਦੇ ਖਿਲਾਫ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਉਸਨੇ ਪਾਕਿਸਤਾਨ ਤੋਂ ਸਮੁੰਦਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਦਰਾਮਦ ਕੀਤੀ ਸੀ।

Scroll to Top