ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਜਾਂਚ ਪੂਰੀ ਕਰਨ ਲਈ ਡੀਜੀਪੀ ਪ੍ਰਬੋਧ ਕੁਮਾਰ ਨੇ ਮੰਗਿਆ ਸਮਾਂ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਜਾਂਚ ਪੂਰੀ ਕਰਨ ਲਈ ਡੀਜੀਪੀ ਪ੍ਰਬੋਧ ਕੁਮਾਰ ਨੇ ਮੰਗਿਆ ਸਮਾਂ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੀਫ ਜਸਟਿਸ ਦੀ ਬੈਂਚ ਅੱਗੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਅਤੇ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਦੇ ਮਾਮਲੇ `ਚ ਡੀਜੀਪੀ ਪ੍ਰਬੋਧ ਕੁਮਾਰ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਜਾਂਚ ਪੂਰੀ ਕਰਨ ਲਈ ਸਮਾਂ ਮੰਗਿਆ ਅਤੇ ਕਿਹਾ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਜਾਂਚ ਪੂਰੀ ਕਰ ਲਈ ਜਾਵੇਗੀ।

Leave a Comment

Your email address will not be published. Required fields are marked *

Scroll to Top