Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 6:19 pm

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ ਦੇ ਮਸਹੂਰ ਕੁਲਚੇ ਛੋਲਿਆਂ ਵਾਲਿਆਂ ਦੇ ਪੁੱਤਰ ਦਾ ਹੋਇਆ ਕਤਲ

ਲੁਧਿਆਣਾ ਦੇ ਮਸਹੂਰ ਕੁਲਚੇ ਛੋਲਿਆਂ ਵਾਲਿਆਂ ਦੇ ਪੁੱਤਰ ਦਾ ਹੋਇਆ ਕਤਲ

ਚੰਡੀਗੜ, 22 ਅਕਤੂਬਰ : ਲੁਧਿਆਣਾ ਵਿਚ ਬੀਤੀ ਦੇਰ ਰਾਤ ਸ਼ਹਿਰ ਦੇ ਨਾਮੀ ਕੁਲਚਿਆਂ ਛੋਲਿਆਂ ਵਾਲਿਆਂ ਦੇ ਪੁੱਤਰ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪੰਡਿਤ ਜੀ ਕੁਲਚ‌ਿਆਂ ਛੋਲਿਆਂ ਵਾਲਿਆਂ ਦਾ ਪੁੱਤਰ ਰਾਹੁਲ ਕਿਸੇ ਬਰਥੇ ਪਾਰਟੀ ਵਿਚ ਗਿਆ ਸੀ, ਜਿਸਤੋ ਬਾਅਦ ਉਥੇ ਕਿਸੇ ਨੇ ਉਸਦਾ ਕਤਲ ਕਰ ਦਿਤਾ। ਪੁਲਸ ਵਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਰਾਹੁਲ ਦਾ ਵਿਆਹ ਸਿਰਫ਼ ਤਿੰਨ ਸਾਲ ਪਹਿਲਾਂ ਹੋਇਆ ਸੀ। ਘਟਨਾ ਦਾ ਪਤਾ ਲੱਗਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।ਪਰਿਵਾਰ ਦੇ ਅਨੁਸਾਰ, ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਘਟਨਾ ਫੁੱਲਾਂਵਾਲ ਚੌਕ ਤੋਂ ਜੇ ਬਲਾਕ ਮਾਲ ਵੱਲ ਜਾਣ ਵਾਲੀ ਸੜਕ ‘ਤੇ ਵਾਪਰੀ ਹੈ। ਜਦੋਂ ਪਰਿਵਾਰ ਹਸਪਤਾਲ ਪਹੁੰਚਿਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਰਾਹੁਲ ਦੀ ਰਾਤ ਸਮੇ ਕਿਸੇ ਗੋਲੀਆਂ ਮਾਰਕੇ ਹਤਿਆ ਕਰ ਦਿਤੀ ਹੈ। ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

Scroll to Top