ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ
ਚੰਡੀਗੜ੍ਹ- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਜਬੀਤ ਕਲਸੀ ਨੂੰ ਹਾਈਕੋਰਟ ਝਟਕਾ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਬਜੀਤ ਕਲਸੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਦੱਸ ਦਈਏ ਕਿ ਸਰਬਜੀਤ ਕਲਸੀ ਸਰਬਜੀਤ ਕਲਸੀ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ।
ਹਾਈਕੋਰਟ ਨੇ ਸਰਬਜੀਤ ਕਲਸੀ ਦੀ ਪਟੀਸ਼ਨ ਖਾਰਜ ਕਰਦਿਆਂ ਅਹਿਮ ਟਿਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਭ ਨੂੰ ਸੁਤੰਤਰਤਾ ਦਾ ਅਧਿਕਾਰ ਦਿੰਦਾ ਹੈ ਪਰ ਇਹ ਅੰਤਮ ਅਧਿਕਾਰ ਨਹੀਂ ਹੈ। ਤੁਹਾਡੀ ਸੁਤੰਤਰਤਾ ਕਿਸੇ ਹੋਰ ਦੀ ਸੁਤੰਤਰਤਾ ਦਾ ਉਲੰਘਣ ਨਹੀਂ ਕੀਤਾ ਜਾ ਸਕਦਾ।

Leave a Comment

Your email address will not be published. Required fields are marked *

Scroll to Top