Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:47 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦੇਸ਼ੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਤੇ ਦੋ ਖਿਲਾਫ ਕੇਸ ਦਰਜ

ਵਿਦੇਸ਼ੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਤੇ ਦੋ ਖਿਲਾਫ ਕੇਸ ਦਰਜ

ਲੁਧਿਆਣਾ, 4 ਜੁਲਾਈ : ਲੁਧਿਆਣਾ ਦੀ ਇਕ ਯੂਨੀਵਰਸਿਟੀ ਵਿਚ ਪੜਾਈ ਕਰ ਰਹੀ ਇਕ ਵਿਦੇਸੀ ਵਿਦਿਆਰਥਣ ਦੇ ਨਾਲ ਦੋ ਵਿਦੇਸੀ ਵਿਦਿਆਰਥੀਆਂ ਵਲੋ ਜਬਰ ਜਨਾਹ ਕਰਨ ਦੇ ਦੋਸ ਹੇਠ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਖਰੜ ਵਿੱਚ ਇੱਕ ਜਨਮਦਿਨ ਸਮਾਗਮ ਦੌਰਾਨ ਵਾਪਰ‌ਿਆ। ਸ਼ਿਕਾਇਤ ਅਨੁਸਾਰ ਪੀੜਤ ਵਿਦਿਆਰਥਣ, ਜੋ ਖੁਦ ਵੀ ਲਾਈਬੇਰੀਆ ਦੀ ਰਹਿਣ ਵਾਲੀ ਹੈ ਅਤੇ ਸੀਟੀ ਯੂਨੀਵਰਸਿਟੀ, ਲੁਧਿਆਣਾ ਵਿੱਚ ਪੜ੍ਹਦੀ ਹੈ, ਨੂੰ ਫ੍ਰੇਕ ਅਤੇ ਇਜ਼ੇਕੀਏਲ ਨਾਮਕ ਵਿਦਿਆਰਥੀਆਂ ਨੇ ਖਰੜ ਸਥਿਤ ਜੀਬੀਪੀ ਕਰੈਸਟ ਕੰਟਰੀਸਾਈਡ ਗ੍ਰੀਨ ਵਿੱਚ ਹੋ ਰਹੀ ਜਨਮਦਿਨ ਦੀ ਪਾਰਟੀ ਵਿੱਚ ਸੱਦਾ ਦਿੱਤਾ ਸੀ।

ਪੀੜਤਾ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਪਾਰਟੀ ਦੌਰਾਨ ਖਾਣ-ਪੀਣ ਤੋਂ ਬਾਅਦ ਉਹ ਅਪਾਰਟਮੈਂਟ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਇੱਕ ਕਮਰੇ ਵਿੱਚ ਆਰਾਮ ਕਰਨ ਲਈ ਚਲੀ ਗਈ, ਜਿਥੇ ਉਕਤ ਦੋਵੇ ਨੌਜਵਾਨਾਂ ਨੇ ਉਸ ਨਾਲ ਜਬਰ ਜਨਾਹ ਕੀਤਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।

Scroll to Top