Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ

ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ

ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ
ਚੰਡੀਗੜ੍ਹ, ਜੁਲਾਈ 31
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਅੱਜ 1 ਅਗਸਤ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ’ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਉਨਾਂ ਕਿਹਾ ਜਰੂਰੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਇਹ ਅਜਾਇਬ ਘਰ ਹੁਣ ਸੈਲਾਨੀਆਂ ਲਈ ਮੁੜ ਤੋਂ ਖੋਲ੍ਹੇ ਗਏ ਹਨ।

Scroll to Top