Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 10:38 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ- ਏ -ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਹਾੜਾ

ਸ਼ਹੀਦ- ਏ -ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਹਾੜਾ

ਪਟਿਆਲਾ,26 ਸਤੰਬਰ – ਉੱਤਰ ਖੇਤਰੀ ਸੱਭਿਆਚਾਰਕ ਕੇਂਦਰ (ਸੱਭਿਆਚਰਕ ਮੰਤਰਾਲਿਆ, ਭਾਰਤ ਸਰਕਾਰ) ਪਟਿਆਲਾ ਵੱਲੋਂ ਸ਼ਹੀਦ– ਏ –ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ 28 ਸਤੰਬਰ, ਦਿਨ ਐਤਵਾਰ ਨੂੰ ਸ਼ਾਮ 6 .30 ਵਜੇ “ਮੰਚ ਰੰਗਮੰਚ” ਅੰਮ੍ਰਿਤਸਰ ਦੇ ਨਾਟਕ ਗਰੁੱਪ   ਵੱਲੋਂ “ਮੇਰਾ ਰੰਗ ਦੇ ਬਸੰਤੀ ਚੋਲਾ”ਨਾਟਕ ਦਾ ਮੰਚਨ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ, ਨਜ਼ਦੀਕ ਭਾਸ਼ਾ ਵਿਭਾਗ ਪੰਜਾਬ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਕੀਤਾ ਜਾਵੇਗਾ।ਜਿਸਦੇ ਲੇਖ਼ਕ ਅਤੇ ਨਿਰਦੇਸਕ ਪ੍ਰਸਿੱਧ ਨਾਟਕ ਨਿਰਦੇਸ਼ਕ ਕੇਵਲ ਧਾਲੀਵਾਲ ਹਨ।

ਇਸ ਸਬੰਧ ਵਿੱਚ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਦੇ ਡਾਇਰੈਕਟਰ ਜਨਾਬ ਐਮ ਫੁਰਕਾਨ
ਖਾਨ ਸਾਹਿਬ ਨੇ ਸਾਰੇ ਰੰਗਮੰਚ ਪ੍ਰੇਮੀਆਂ ਅਤੇ ਸ਼ਹਿਰ ਨਿਵਾਸੀਆਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਆਪਾਂ ਸਾਰੇ ਰਲ ਮਿਲ ਕੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦੇ ਉਨ੍ਹਾਂ ਨੂੰ ਸਮਰਪਿਤ ਨਾਟਕ ਦਾ ਆਨੰਦ ਮਾਣੀਏ। ਜਿਸ ਲਈ ਦਾਖਾ ਲਾ ਬਿਲਕੁਲ ਮੁਫ਼ਤ ਹੈ।

Scroll to Top