ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਦਿੱਤਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਨਾਮਨਜ਼ੂਰ ਕਰਨ ਦਾ ਐਲਾਨ ਕੀਤਾ ਹੈ।

Leave a Comment

Your email address will not be published. Required fields are marked *

Scroll to Top