ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਰਹੇਗੀ ਬਰਕਰਾਰ, 12 ਅਗਸਤ ਨੂੰ ਸੁਪਰੀਮ ਕੋਰਟ ‘ਚ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਰਹੇਗੀ ਬਰਕਰਾਰ, 12 ਅਗਸਤ ਨੂੰ ਸੁਪਰੀਮ ਕੋਰਟ ‘ਚ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ
ਚੰਡੀਗੜ੍ਹ : ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਤੋਂ ਨਾਂ ਮੰਗੇ, ਜੋ ਕਿਸਾਨਾਂ ਨਾਲ ਗੱਲ ਕਰਨਗੇ। ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ। ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ।

Leave a Comment

Your email address will not be published. Required fields are marked *

Scroll to Top