ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ । ਇਸ ਦੀ ਪੁਸ਼ਟੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ 30 ਅਗਸਤ ਨੂੰ ਸੁਖਬੀਰ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ ਸੀ ।

Leave a Comment

Your email address will not be published. Required fields are marked *

Scroll to Top