Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 9:21 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਿਵਲ ਸਕੱਤਰੇਤ ਤੋਂ ਛਾਲ ਮਾਰ ਕੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ

ਹਰਿਆਣਾ ਸਿਵਲ ਸਕੱਤਰੇਤ ਤੋਂ ਛਾਲ ਮਾਰ ਕੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 25 ਫਰਵਰੀ : ਹਰਿਆਣਾ ਸਿਵਲ ਸਕੱਤਰੇਤ ਇਮਾਰਤ ਤੋਂ ਛਾਲ ਮਾਰ ਕੇ ਇੱਕ ਸਰਕਾਰੀ ਅਧਿਕਾਰੀ ਵਲੋ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਗਣੇਸ਼ ਅਰੋੜਾ ਵਜੋਂ ਹੋਈ ਹੈ, ਜੋ ਆਈਏਐਸ ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੀ। ਦਸ ਦਈਏ ਕਿ ਉਕਤ ਅਧਿਕਾਰੀ ਨੇ ਪਹਿਲਾਂ ਵੀ ਇਕ ਵਾਰ ਖੁਦਕੁਸ਼ੀ ਦੀ ਕੋਸਿ਼ਸ਼ ਕੀਤੀ ਸੀ।

ਜਾਣਕਾਰੀ ਅਨੁਸਾਰ ਉਹ ਆਪਣੀ ਅੰਦਰੂਨੀ ਪੋਸਟਿੰਗ ਨੂੰ ਲੈ ਕੇ ਨਾਰਾਜ਼ ਦੱਸਿਆ ਜਾ ਰਿਹਾ ਸੀ। ਲਗਭਗ 15 ਦਿਨ ਪਹਿਲਾਂ ਉਸ ਨੇ ਸਕੱਤਰੇਤ ਦੀ ਛੱਤ ਤੋਂ ਛਾਲ ਮਾਰਣ ਦੀ ਕੋਸ਼ਿਸ਼ ਕੀਤੀ ਸੀ, ਪਰ ਸਮੇਂ ਸਿਰ ਦਖ਼ਲ ਨਾਲ ਉਸ ਨੂੰ ਰੋਕ ਲਿਆ ਗਿਆ ਸੀ ਅਤੇ ਪੁਲਿਸ ਨੇ ਉਸ ਵੇਲੇ ਹਿਰਾਸਤ ਵਿੱਚ ਵੀ ਲਿਆ ਸੀ। ਅਧਿਕਾਰੀਆਂ ਵਲੋ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top