ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ
ਜਲੰਧਰ, 22 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮਹਿੰਦਰ ਸਿੰਘ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਸੋਹਣ ਸਿੰਘ ਠੰਡਲ ਹੁਸ਼ਿਆਰਪੁਰ, ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਨਰਦੇਵ ਸਿੰਘ ਬੌਬੀ ਮਾਨ ਫ਼ਿਰੋਜ਼ਪੁਰ ਤੇ ਹਰਦੇਵ ਸੈਣੀ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ।

Leave a Comment

Your email address will not be published. Required fields are marked *

Scroll to Top